ਇਨ੍ਹਾਂ ਲੋਕਾਂ ਨੂੰ ਲੱਗੇ ਨਜ਼ਾਰੇ ਇਹ ਚੀਜ਼ ਹੋਈ ਬਹੁਤ ਜ਼ਿਆਦਾ ਸਸਤੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਡਾਕਟਰੀ ਦੇ ਕਹਿੰਦਾ ਹੈ ਕਿ ਸਾਰੇ ਹੀ ਰਾਜਾਂ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਹਰਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਹੋਣਾ ਇੱਥੋਂ ਦੇ ਮੰਤਰੀ ਮੰਡਲ ਦੇ ਵਲੋਂ ਇਕ ਬੈਠਕ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਯੂਨੀਅਨ ਵੱਲੋਂ ਇੱਕ ਅਜਿਹੀ ਚੀਜ਼ ਸਸਤੀ ਕਰ ਦਿੱਤੀ ਗਈ ਹੈ ਜਿਸਦੇ ਨਾਲ ਕੇ ਲੋ

ਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ ਕਿਉਂਕਿ ਅੱਜਕੱਲ੍ਹ ਬਹੁਤ ਵੱਡੀ ਗਿਣਤੀ ਵਿੱਚ ਲੋਕ ਅਜਿਹੇ ਹਨ ਜਿਨ੍ਹਾਂ ਦੇ ਵਲੋਂ ਸ਼ਰਾਬ ਦਾ ਪ੍ਰਯੋਗ ਕੀਤਾ ਜਾਂਦਾ ਹੈ ਤੇ ਜਦੋਂ ਉਨ੍ਹਾਂ ਨੂੰ ਇਹ ਮਹਿੰਗੀ ਮਿਲਦੀ ਹੈ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ ਪਰ ਹੁਣ ਦੱਸਿਆ ਜਾ ਰਿਹਾ ਕਿ ਹਰਿਆਣਾ ਸਰਕਾਰ ਦੇ ਬੋਲੇ ਕਫ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਜਲਦੀ ਹੀ ਸ਼ਰਾਬ ਨੂੰ ਸਸਤਾ ਕੀਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਸ਼ਰਾਬ

ਪੀਣ ਵਾਲੇ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾਰੀ ਅਤੇ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਦੇ ਵੱਲੋਂ ਜਲਦੀ ਤੋਂ ਜਲਦੀ ਹੀ ਫੈਸਲਾ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿਉਂਕਿ ਸ਼ਰਾਬ ਸਸਤੀ ਹੋਣ ਨਾਲ ਲੋਕਾਂ ਦੇ ਵਿਚ ਨਸ਼ਾ ਕਰਨ ਦਾ ਕਰੇਜ਼ ਵਧ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.