ਪੰਜਾਬ ਦੇ ਵਿੱਚ ਸਵੇਰੇ ਛੇ ਵਜੇ ਤੋਂ ਰਾਤ ਦੇ ਦਸ ਵਜੇ ਤੱਕ ਲੱਗੀ ਵੱਡੀ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਨੂੰ ਰੋਕਣ ਦੇ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਇੱਕ ਨੂੰ ਪੰਜਾਬ ਸਰਕਾਰ ਦੇ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਲਈ ਹਰ ਇੱਕ ਨੂੰ ਜ਼ਰੂਰੀ ਬਣਾਇਆ ਜਾ ਰਿਹਾ ਹੈ ਇਸਦੇ ਨਾਲ ਹੀ ਜਲੰਧਰ ਨੂੰ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਤੇ ਚਿਕ ਚਿਕ ਚੌਕ ਵਿੱਚ ਪਿਛਲੇ ਦਿਨੀਂ ਇਕ ਦਰਦਨਾਕ

ਹਾਦਸਾ ਵਾਪਰਿਆ ਹੈ ਇਸ ਤੋਂ ਬਾਅਦ ਇੱਥੋਂ ਦੀ ਟਰੈਫਿਕ ਪੁਲਸ ਦੇ ਕੋਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਵੱਡੇ ਵਾਹਨਾਂ ਦੀ ਐਂਟਰੀ ਦੇ ਉੱਪਰ ਰੋਕ ਲਗਾ ਦਿੱਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਹੀ ਸਮਾਂ ਸਵੇਰੇ ਅੱਠ ਵਜੇ ਤੋਂ ਰਾਤ ਅੱਠ ਵਜੇ ਦਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਵਿੱਚ ਫਿਰ ਤੋਂ ਬਦਲਾਅ ਕੀਤਾ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਜਲੰਧਰ ਦੇ ਵਿਚ ਤੁਸੀਂ ਸਵੇਰੇ ਛੇ ਵਜੇ ਤੋਂ ਰਾਤ ਦੇ ਦਸ ਵਜੇ ਤਕ ਕੋਈ ਵੀ ਵੱਡਾ ਵਾਹਨ ਨਹੀਂ ਲਿਜਾ ਸਕਦੇ ਅਤੇ ਜੇਕਰ ਤੁਸੀਂ

ਅਜਿਹਾ ਕਰਦੇ ਹੋ ਤਾਂ ਤੁਹਾਨੂੰ ਵੱਡੇ ਪੱਧਰ ਤੇ ਜੁਰਮਾਨਾ ਹੋ ਸਕਦਾ ਹੈ ਤੇ ਤੁਹਾਡਾ ਚਲਾਣ ਕੱਟਿਆ ਜਾ ਸਕਦਾ ਹੈ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਸਾਰੇ ਲੋਕ ਅਜਿਹੇ ਅਣਗਿਣਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਇਸ ਦੇ ਨਾਲ ਐਕਸੀਡੈਂਟਾਂ ਦੇ ਵਿੱਚ ਬਹੁਤ ਜ਼ਿਆਦਾ ਕਮੀ ਆਵੇਗੀ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.