ਹੁਣੇ ਹੁਣੇ ਪੰਜਾਬ ਵਿੱਚ ਬੰਦ ਹੋ ਗਈ ਇਹ ਸਹੂਲਤ,ਲੱਗਾ ਵੱਡਾ ਝਟਕਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਪਰ ਉੱਥੇ ਹੀ ਕੁਝ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਜੋ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਕਰ ਰਹੀਆਂ ਹਨ ਅਤੇ ਹੁਣ ਇੱਕ ਅਜਿਹੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਸ਼ਨ ਨੇ ਬਹੁਤ ਸਾਰੇ ਗ਼ਰੀਬ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੈ

ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਆਯੂਸ਼ਮਾਨ ਯੋਜਨਾ ਨੂੰ ਖਤਮ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਸਾਰੇ ਪ੍ਰਾਈਵੇਟ ਹਸਪਤਾਲਾਂ ਇਨ੍ਹਾਂ ਬਕਾਇਆ ਵਾਪਸ ਨਹੀਂ ਕੀਤਾ ਗਿਆ ਭਾਵ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਵੱਲੋਂ ਲੋਕਾਂ ਨੂੰ ਇਸ ਯੋਜਨਾ ਦੇ ਤਹਿਤ ਸਹੂਲਤ ਤਾਂ ਦਿੱਤੀ ਜਾ ਰਹੀ ਹੈ ਭਾਵ ਉਨ੍ਹਾਂ ਇਸ ਦਾ ਇਲਾਜ ਤਾਂ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਬਣਦੀ ਰਕਮ ਨਹੀਂ ਦਿੱਤੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਹੁਣ ਪ੍ਰਾਈਵੇਟ ਹਸਪਤਾਲਾਂ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ

ਕਿ ਉਨ੍ਹਾਂ ਵੱਲੋਂ ਕਿਸੇ ਵੀ ਹਾਲਤ ਦੇ ਵਿੱਚ ਹੁਣ ਕਿਸੇ ਵੀ ਮਰੀਜ਼ ਦਾ ਮੁਫਤ ਵਿੱਚ ਇਲਾਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲ ਰਿਹਾ ਇਸ ਯੋਜਨਾ ਦੇ ਤਹਿਤ ਜੋ ਰਕਮ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ ਉਹ ਰਕਮ ਤੱਕ ਨਹੀਂ ਪਹੁੰਚ ਰਹੀ ਪ੍ਰਾਈਵੇਟ ਹਸਪਤਾਲਾਂ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਬਹੁਤ ਸਾਰੇ ਲਾਰੇ ਲਗਾਏ ਗਏ ਅਤੇ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਲਾਰੇ ਲਗਾਏ ਜਾ ਰਹੇ ਹਨ ਪਰ ਉਨ੍ਹਾਂ ਦਾ ਕੋਈ ਕੰਮਕਾਰ ਸੰਵਾਰਿਆ ਨਹੀਂ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਪਰੇਸ਼ਾਨੀ ਸਾਹਮਣੇ ਆ ਰਹੀ ਹੈ

ਇਸ ਦੇ ਲਈ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਨੌੰ ਮਈ ਤੋਂ ਬਾਅਦ ਜਿਹੜੇ ਵੀ ਮਰੀਜ਼ ਉਨ੍ਹਾਂ ਦੇ ਹਸਪਤਾਲਾਂ ਦੇ ਵਿਚ ਪਹੁੰਚਣਗੇ ਉਨ੍ਹਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਹੋਣ ਨਹੀਂ ਦੇਣਗੇ ਦੇਖਿਆ ਜਾਵੇ ਤਾਂ ਇਸ ਦੇ ਨਾਲ ਗ਼ਰੀਬ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਕੋਲ ਇਲਾਜ ਕਰਵਾਉਣ ਦੇ ਲਈ ਪੈਸਾ ਨਹੀਂ ਹੁੰਦਾ ਅਤੇ ਕਈ ਵਾਰ ਉਹ ਇਲਾਜ ਤੋਂ ਵਾਂਝੇ ਰਹਿ ਜਾਂਦੇ ਹਨ ਪਰ ਇਸ ਯੋਜਨਾ ਦੇ ਨਾਲ ਕੁਝ ਲੋਕਾਂ ਨੂੰ ਰਾਹਤ ਜ਼ਰੂਰ ਪਹੁੰਚ ਰਹੀ ਸੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.