ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਦੱਸਿਆ ਜਾਂਦਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜਿਹੀਆਂ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਨਾਲ ਕੇ ਸਾਰੇ ਹੀ ਲੋਕਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾਵੇ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਰਿਜ਼ਵੀ ਦੱਸਿਆ ਜਾ ਰਿਹਾ ਹੈ ਕਿ ਜਿਸ ਵੀ ਵਿਅਕਤੀ ਦੇ ਕੋਲ ਆਧਾਰ ਕਾਰਡ ਹੈ ਉਸ ਦੇ ਲਈ ਇਹ ਜਾਣਕਾਰੀ ਸਾਹਮਣੇ ਆਈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਅੱਜ ਦੇ ਸਮੇਂ ਵਿੱਚ ਆਧਾਰ ਕਾਰਡ ਸਭ ਤੋਂ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਸਫ਼ਰ ਤੋਂ ਲੈ ਕੇ ਸਕੂਲ,
ਕਾਲਜ ਵਿੱਚ ਦਾਖ਼ਲਾ, ਜਾਇਦਾਦ ਖ਼ਰੀਦਣ ਤੋਂ ਲੈ ਕੇ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨ, ਬੈਂਕ ਖਾਤਾ ਖੋਲ੍ਹਣ ਆਦਿ ਸਾਰੇ ਜ਼ਰੂਰੀ ਕੰਮਾਂ ਲਈ ਆਧਾਰ ਕਾਰਡ ਜ਼ਰੂਰੀ ਹੈ।ਆਧਾਰ ਕਾਰਡ ਦੀ ਵਧਦੀ ਉਪਯੋਗਤਾ ਕਾਰਨ ਜੇਕਰ ਇਹ ਕਿਤੇ ਗੁੰਮ ਹੋ ਜਾਂਦਾ ਹੈ ਤਾਂ ਵੱਡੀ ਮੁਸੀਬਤ ਖੜ੍ਹੀ ਕਰ ਸਕਦੀ ਹੈ। ਜੇਕਰ ਤੁਹਾਨੂੰ ਵੀ ਆਪਣਾ ਆਧਾਰ ਗੁੰਮ ਹੋਣ ਦਾ ਡਰ ਹੈ ਤਾਂ ਇਸ ਸਮੱਸਿਆ ਨੂੰ ਦੂਰ ਕਰਨ ਲਈ UIDAI ਨੇ ਇੱਕ ਐਪ (mAadhaar App) ਲਾਂਚ ਕੀਤਾ ਹੈ। ਇਸ ਐਪ ਰਾਹੀਂ ਤੁਸੀਂ ਆਸਾਨੀ ਨਾਲ ਆਪਣੇ ਮੋਬਾਈਲ ‘ਚ ਆਧਾਰ ਨੂੰ ਸੁਰੱਖਿਅਤ ਕਰ ਸਕਦੇ ਹੋ। ਤਾਂ ਆਓ
ਅਸੀਂ ਤੁਹਾਨੂੰ mAadhaar ਐਪ ਦੇ ਫਾਇਦਿਆਂ ਅਤੇ ਇਸਦੀ ਵਰਤੋਂ ਬਾਰੇ ਦੱਸਦੇ ਹਾਂ-ਆਪਣੇ ਮੋਬਾਈਲ ਵਿੱਚ mAadhaar ਐਪ ਨੂੰ ਡਾਉਨਲੋਡ ਕਰਨ ਤੋਂ ਬਾਅਦ, ਤੁਸੀਂ ਆਧਾਰ ਵਿੱਚ ਦਰਜ ਕੀਤੇ ਪਤੇ ਨੂੰ ਆਸਾਨੀ ਨਾਲ ਬਦਲ ਸਕਦੇ ਹੋ।ਇਸ ਤੋਂ ਇਲਾਵਾ, ਤੁਸੀਂ ਇਸ ਐਪ ‘ਤੇ ਆਸਾਨੀ ਨਾਲ ਆਪਣਾ ਬਾਇਓਮੈਟ੍ਰਿਕ ਲਾਕ ਰੱਖ ਸਕਦੇ ਹੋ। ਇਸ ਨਾਲ ਤੁਸੀਂ ਬਿਨਾਂ ਕਿਸੇ ਪਰੇਸ਼ਾਨੀ ਦੇ ਇਸ ਐਪ ਰਾਹੀਂ ਆਪਣੀ ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹੋ। ਇਸ ਐਪ ‘ਚ ਆਧਾਰ ਨੂੰ ਸੇਵ ਕਰਕੇ ਤੁਸੀਂ ਆਫਲਾਈਨ ਮੋਡ ‘ਚ ਵੀ ਇਸ ਸੇਵਾ ਦੀ ਵਰਤੋਂ ਕਰ ਸਕਦੇ ਹੋ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।