ਪੰਜਾਬ ਵਿੱਚ ਹੋਇਆ ਤਿੰਨ ਦਿਨਾਂ ਦੀਆਂ ਛੁੱਟੀਆਂ ਦਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਐਲਾਨ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਗਏ ਸਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਕਿਸੇ ਵੀ ਤਰ੍ਹਾਂ ਦਾ ਧਰਨਾ ਪ੍ਰਦਰਸ਼ਨ ਪੰਜਾਬ ਦੇ ਵਿਚ ਨਹੀਂ ਹੋਵੇਗਾ ਪਰ ਇਸ ਦੇ ਉਲਟ ਹੁਣ ਦੇਖਿਆ ਜਾ ਰਿਹਾ ਹੈ ਕਿ ਵੱਡੇ ਪੱਧਰ ਤੇ ਧਰਨੇ

ਪ੍ਰਦਰਸ਼ਨ ਹੋ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪਟਵਾਰੀਆਂ ਦੇ ਵੱਲੋਂ ਹੜਤਾਲ ਕੀਤੀ ਗਈ ਹੈ ਪਰ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਕ ਹੋਰ ਮਹਿਕਮਾ ਹੁਣ ਤਿੰਨ ਦਿਨਾਂ ਦੀ ਛੁੱਟੀ ਉਪਰ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਤਹਿਸੀਲਦਾਰਾਂ ਦੇ ਵਲੋਂ ਹੁਣ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਤਿੰਨ ਦਿਨ ਤਹਿਸੀਲਦਾਰ ਹੁਣ ਕਚਹਿਰੀਆਂ ਦੇ ਵਿਚ ਨਹੀਂ ਮਿਲਣਗੇ ਇਸ ਦੇ ਨਾਲ ਹੀ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਚਰਚਾ ਜਾਰੀ ਹੈ ਤਹਿਸੀਲਦਾਰਾਂ ਦੇ ਵੱਲੋਂ ਹੁਣ ਪਟਵਾਰੀਆਂ ਦੇ ਨਾਲ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ

ਵੱਖ ਬਾਜ਼ਾਰ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਹੋਣ ਦੇ ਨਾਲੋ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਬਹੁਤ ਸਾਰੇ ਕੰਮ ਅਜਿਹੇ ਹਨ ਜਿਨ੍ਹਾਂ ਦਾ ਕਿ ਪਟਵਾਰੀ ਅਤੇ ਤਹਿਸੀਲਦਾਰ ਦੇ ਨਾਲ ਸਿੱਧਾ ਸਬੰਧ ਹੈ ਜਿਸ ਨੂੰ ਕਿ ਲੋਕਾਂ ਨੇ ਕਰਵਾਉਣਾ ਹੁੰਦਾ ਹੈ ਪਰ ਇਸ ਤਰੀਕੇ ਦੇ ਨਾਲ ਛੁੱਟੀਆਂ ਹੋ ਜਾਣ ਦੇ ਕਾਨੂੰਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.