ਪ੍ਰਕਾਸ਼ ਸਿੰਘ ਬਾਦਲ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕੋਂਕਣਾ ਤੇ ਬੇਸ਼ੱਕ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਹੁੰਦਾ ਉਨ੍ਹਾਂ ਨੇ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈਂ ਅਕਸਰ ਹੀ ਬਹੁਤ ਸਾਰੀਆਂ ਰਾਜਨੀਤੀ ਨਾਲ ਜੁੜੇ ਹੋਏ ਅਜਿਹੇ ਵਿਅਕਤੀ ਹੁੰਦੇ ਹਨ ਜਿਨ੍ਹਾਂ ਦਾ ਕਿ ਆਪਣੀ ਪਾਰਟੀ ਨੂੰ ਬਹੁਤ ਵੱਡੀ ਦੇਣ ਹੁੰਦੀ ਹੈ ਪਰ ਜਦੋਂ ਉਨ੍ਹਾਂ ਦਾ ਦੇਹਾਂਤ ਹੁੰਦਾ ਹੈ ਤਾਂ ਉਨ੍ਹਾਂ ਦੀ ਪਾਰਟੀ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ

ਸਾਹਮਣਾ ਕਰਨਾ ਪੈਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਮੁਖੀ ਦਾ ਦੇਹਾਂਤ ਹੋ ਗਿਆ ਹੈ ਜੋ ਕਿ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਨੇੜੇ ਸਨ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਪ੍ਰਕਾਸ਼ ਸਿੰਘ ਬਾਦਲ ਦਾ ਸਾਥ ਦਿੱਤਾ ਜਾਂਦਾ ਸੀ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਜਾਣ ਤਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਬਹੁਤ ਹੀ ਮਹਾਨ ਵਿਅਕਤੀ ਸਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਵੱਡੇ ਕੰਮ ਕੀਤੇ ਗਏ ਸਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਲਈ ਬਹੁਤ ਵਧੀਆ ਕੰਮ ਕਰ ਰਹੇ ਸਨ ਇਸ ਖ਼ਬਰ ਦੇ ਸਾਹਮਣਾ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.