ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕਿ ਅਕਸਰ ਹੀ ਕੇਂਦਰ ਸਰਕਾਰ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਅਕਸਰ ਹੀ ਆਪਣੇ ਦੇਸ਼ ਦੇ ਲੋਕਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਦੇ ਲਈ ਕੰਮ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਅੱਜ ਦਾ ਜ਼ਮਾਨਾ ਡਿਜੀਟਲ ਜ਼ਮਾਨਾ ਹੈ ਅਤੇ ਇਸ ਇਸ ਦੌਰਾਨ ਬਹੁਤ ਵੱਡੇ ਵੱਡੇ ਕੰਮ ਵੀ ਡਾ ਤਰੀਕੇ ਦੇ ਨਾਲ ਕੀਤੇ ਜਾ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦਿਆਂ
ਕਿਹਾ ਕਿ ਅਗਲੀ ਵਾਰ ਦੇਸ਼ ਵਿੱਚ ਈ-ਜਨਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਸਹੀ ਹੋਵੇਗਾ ਅਤੇ ਅਗਲੇ 25 ਸਾਲਾਂ ਲਈ ਦੇਸ਼ ਦੀਆਂ ਵਿਕਾਸ ਯੋਜਨਾਵਾਂ ਨੂੰ ਆਧਾਰ ਪ੍ਰਦਾਨ ਕਰੇਗਾ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਜਨਗਣਨਾ ਪ੍ਰਕਿਰਿਆ ਦੇ ਡਿਜੀਟਲਾਈਜ਼ੇਸ਼ਨ ਨਾਲ ਅਗਲੀ ਜਨਗਣਨਾ ਅਭਿਆਸ ਦੌਰਾਨ 100 ਪ੍ਰਤੀਸ਼ਤ ਸਹੀ ਗਣਨਾ ਦੀ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ, ‘ਅਗਲੀ ਜਨਗਣਨਾ ਈ-ਮੋਡ ਰਾਹੀਂ ਕਰਵਾਈ ਜਾਵੇਗੀ, ਜਿਸ ਨਾਲ 100
ਫੀਸਦੀ ਸਹੀ ਗਣਨਾ ਕੀਤੀ ਜਾਵੇਗੀ ਅਤੇ ਇਸ ਦੇ ਆਧਾਰ ‘ਤੇ ਅਗਲੇ 25 ਸਾਲਾਂ ਲਈ ਦੇਸ਼ ਦੇ ਵਿਕਾਸ ਦੀਆਂ ਯੋਜਨਾਵਾਂ ਬਣਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਜਨਗਣਨਾ ਕਈ ਤਰੀਕਿਆਂ ਨਾਲ ਮਹੱਤਵਪੂਰਨ ਹੈ, ਅਸਾਮ ਵਰਗੇ ਰਾਜ ਲਈ ਇਹ ਹੋਰ ਵੀ ਮਹੱਤਵਪੂਰਨ ਹੈ, ਜੋ ਆਬਾਦੀ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਹੈ।ਕੋਵਿਡ-19 ਮਹਾਮਾਰੀ ਕਾਰਨ ਜਨਗਣਨਾ ਦੀ ਪ੍ਰਕਿਰਿਆ ਵਿੱਚ ਦੇਰੀ ਹੋਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।