ਪੰਜਾਬ ਦੇ ਇਸ ਗੁਰੂ ਘਰ ਵਿੱਚ ਵਾਪਰੀ ਮੰਦਭਾਗੀ ਘਟਨਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਸਦੇ ਨਾਲ ਲੋਕਾਂ ਦੇ ਉੱਪਰ ਬਹੁਤ ਗਹਿਰਾ ਪ੍ਰਭਾਵ ਪੈਂਦਾ ਹੈ ਉਸ ਦੇ ਨਾਲ ਹੀ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਪਿਛਲੇ ਦਿਨਾਂ ਦੇ ਵਿੱਚ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕੇ ਵੇਖਿਆ ਜਾਂਦਾ ਹੈ ਕੇ ਅਕਸਰ ਹੀ ਗੁਰੂ ਘਰਾਂ ਦੇ ਵਿੱਚ ਕਿਸੇ ਨਾ ਕਿਸੇ ਕਾਰਨ ਅੱਗ ਲੱਗ ਜਾਂਦੀ ਹੈ ਜਿਸ ਦੇ ਕਾਰਨ ਉਥੇ ਪਏ ਮਹਾਰਾਜ ਜੀ ਦੇ ਸਰੂਪ ਨੂੰ ਵੀ ਨੁਕਸਾਨ ਪਹੁੰਚਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਹੁਣ ਸ਼ਾਹਕੋਟ ਤਹਿਸੀਲ ਤੋਂ

ਸਾਹਮਣੇ ਆਇਆ ਜਿੱਥੇ ਕੇਛੇ ਦੇ ਇਕ ਪਿੰਡ ਸੰਗਤਪੁਰਾ ਦੇ ਇਕ ਗੁਰੂਘਰ ਵਿੱਚ ਅਚਾਨਕ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੋਲ ਜਗ ਰਹੀ ਜੋਤ ਦੇ ਹੇਠਾਂ ਡਿੱਗ ਜਾਣ ਦੇ ਕਾਰਨ ਇਥੇ ਅੱਗ ਲੱਗ ਗਈ ਜਿਸ ਦੇ ਘਰ ਦੱਸਿਆ ਜਾ ਰਿਹਾ ਹੈ ਇੱਥੇ ਮਹਾਰਾਜ ਜੀ ਦਾ ਇਕ ਸਰੂਪ ਅਗਨੀ ਭੇਟ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਅੱਗ ਨੂੰ ਬੁਝਾਉਂਦੇ ਹੋਏ ਤਿੰਨ ਸਰੂਪ ਪਾਣੀ ਨਾਲ ਗਿੱਲੇ ਹੋ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਦੁੱਖ ਵੇਖਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ

ਆਉਣ ਤੋਂ ਬਾਅਦ ਸਾਰੇ ਹੀ ਸਿੱਖ ਸੰਗਤਾਂ ਦੇ ਵਿੱਚ ਬਹੁਤੇ ਦਾ ਦੁੱਖ ਦੇਖਿਆ ਜਾ ਰਿਹਾ ਹੈ ਕਿਉਂਕਿ ਸਿੱਖ ਸੰਗਤਾਂ ਦੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਸਭ ਤੋਂ ਵੱਡਾ ਪਰਮਾਤਮਾ ਹੈ ਜਿਸਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੇ ਵੱਲੋਂ ਇਸ ਘਟਨਾ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.