ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਹਨ ਪਿੰਡ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਕਿ ਡਾਕਟਰੀ ਤੇ ਕਹਿੰਦਾ ਕਿ ਬਹੁਤ ਸਾਰੇ ਅਜਿਹੇ ਮਾਮਲੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਸਾਡੇ ਪੰਜਾਬ ਦੇ ਲਈ ਬਹੁਤ ਵੱਡੇ ਪੱਧਰ ਤੇ ਉਪਰ ਕੰਮ ਕਰਨ ਵਾਲੇ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਛੱਡ ਕੇ ਚਲੇ ਜਾਂਦੇ ਹਨ ਤਾਂ ਲੋਕਾਂ ਦੇ ਵਿੱਚ ਬਹੁਤ ਸਾਰੇ ਦੁੱਖ ਦੇਖਣ ਨੂੰ ਮਿਲਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਮਲਕੀਤ

ਸਿੰਘ ਜਿਨ੍ਹਾਂ ਨੇ ਕਿ ਪੰਜਾਬ ਦੇ ਲਈ ਬਹੁਤ ਹੀ ਵਧੀਆ ਗੀਤ ਗਾਏ ਹਨ ਉਨ੍ਹਾਂ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਦੇ ਵਿਚ ਮਾਤਮ ਛਾ ਗਿਆ ਹੈ ਤੇ ਉਨ੍ਹਾਂ ਦੇ ਵਿਚ ਬਹੁਤਿਆਂ ਦਾ ਦੁੱਖ ਦੇਖਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਮਲਕੀਤ ਸਿੰਘ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਉਨ੍ਹਾਂ ਦੇ ਗੀਤਾਂ ਦੇ ਕਰਕੇ ਉਨ੍ਹਾਂ ਦੇ ਹਮੇਸ਼ਾ ਹੀ ਪ੍ਰੇਮੀ ਰਹੇ ਹਨ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਵੀ ਬਹੁਤਿਆਂ

ਦਾ ਦੁੱਖ ਦੇਖਿਆ ਜਾ ਰਿਹਾ ਤੇ ਸਾਰੇ ਹੀ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.