ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਗਏ ਕਹਿਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਕਸਰ ਦੇਖਿਆ ਜਾਂਦਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਵੱਡੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਹਨਾਂ ਦੇ ਨਾਲ ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਲੋਕ ਭਾਰਤ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਹੇ ਕਿ ਪਿਛਲੇ ਸਮੇਂ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਤਿੰਨ ਖੇਤੀ ਕਾਨੂੰਨ

ਕਿਸਾਨਾਂ ਲਈ ਲਿਆਂਦੇ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਸਾਨਾਂ ਦੇ ਬੋਲਣ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਇਹ ਬਿਲ ਵਾਪਸ ਲੈ ਲਏ ਗਏ ਸਨ ਜਿਸ ਤੋਂ ਬਾਅਦ ਹੁਣ ਇਕ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡੀ ਸਕੀਮ ਲਿਆਂਦੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਡਰੋਨ ਖਰੀਦਣ ਦੇ ਲਈ ਸਹਾਇਤਾ ਦਿੱਤੀ ਜਾਵੇਗੀ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ

ਹੁਣ ਜੋ ਵੀ ਕਿਸਾਨ ਨੇ ਡਰੋਨ ਖਰੀਦਣਾ ਚਾਹੁੰਦਾ ਹੈ ਉਸ ਦੇ ਉੱਪਰ ਕੇਂਦਰ ਦੇ ਵੱਲੋਂ ਉਨ੍ਹਾਂ ਨੂੰ ਰਾਸ਼ੀ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਰੇਕ ਕਿਸਾਨ ਨੂੰ ਹੁਣ ਡਰੋਨ ਖ਼ਰੀਦਣਾ ਬਹੁਤਾ ਸੁਖਾਲਾ ਹੋ ਗਿਆ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *