ਸਾਬਕਾ ਕੇਂਦਰੀ ਮੰਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਸਾਡੇ ਦੇਸ਼ ਦੇ ਲਈ ਬਹੁਤ ਵੱਡੇ ਪੱਧਰ ਤੇ ਪਰ ਕੰਮ ਕਰਨ ਵਾਲੀਆਂ ਬਹੁਤ ਮਹਾਨ ਹਸਤੀਆਂ ਸਾਡੇ ਇਸ ਸੰਸਾਰ ਨੂੰ ਛੱਡ ਕੇ ਚਲੀਆਂ ਜਾਂਦੀਆਂ ਹਨ ਇਸਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿ ੳੁਥੋਂ ਦੇ ਕੇਂਦਰੀ ਮੰਤਰੀ ਰਾਜ ਸੁਖਾਰਾਮ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜੱਟਵਾਦ ਦੱਸਿਆ ਜਾ ਰਿਹਾ ਹੈ ਉੱਥੋਂ ਦੇ ਸਾਰੇ ਹੀ ਇਲਾਕੇ ਵਿਚ

ਸੋਗ ਦੀ ਲਹਿਰ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਵਧੀਆ ਇਨਸਾਨ ਸਨ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਕਾਰਜਕਾਲ ਦੇ ਵਿੱਚ ਬਹੁਤ ਵਧੀਆ ਕੰਮ ਕੀਤੇ ਗਏ ਸਨ ਜਿਸ ਦੇ ਨਾਲ ਕੇ ਉਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਿਆ ਸੀ ਇਸ ਦੇ ਨਾਲ ਹੀ ਹੁਣ ਸਾਰੇ ਹੀ ਲੋਕਾਂ ਦੇ ਵੱਲੋਂ ਜੋ ਕਿ ਰਾਜਨੀਤੀ ਦੇ ਨਾਲ ਜੁਡ਼ੇ ਹੋਏ ਹਨ ਉਨ੍ਹਾਂ ਦੇ ਵੱਲੋਂ ਸੁੱਖਾ ਰਾਮ ਦੀ ਮੌ ਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ

ਰਿਹਾ ਅਤੇ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਿਲਵਰਤਨ ਬਹੁਤ ਵਧੀਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਇਨਸਾਨ ਸਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.