ਜਲਦੀ ਕਰ ਲਵੋ ਇਹ ਕੰਮ ਨਹੀਂ ਲੱਗੇਗਾ ਵੱਡਾ ਝਟਕਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਲੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੇ ਜਿਥੇ ਕਿ ਦਸਹਿਰੇ ਤੇ ਭਗਵੰਤ ਮਾਨ ਦੇ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਇਕੱਤੀ ਮਈ ਤੱਕ ਹੋਣ ਸਾਰੇ ਹੀ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਵੱਲੋਂ ਪੰਚਾਇਤੀ ਜ਼ਮੀਨਾਂ ਉਪਰ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਉਨ੍ਹਾਂ ਨੂੰ ਇਹ ਜ਼ਮੀਨਾਂ ਛੱਡਣ ਦੇ ਲਈ ਕਿਹਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵਿਅਕਤੀ ਦੇ ਵੱਲੋਂ ਇਸ ਗੱਲ ਨੂੰ ਨਹੀਂ

ਮੰਨਿਆ ਜਾਂਦਾ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ ਪਿੰਡਾਂ ਦੇ ਵਿੱਚ ਜਾਂ ਸ਼ਹਿਰਾਂ ਦੇ ਵਿੱਚ ਬਹੁਤ ਸਾਰੀਆਂ ਪੰਚਾਇਤੀ ਜ਼ਮੀਨਾਂ ਹੁੰਦੀਆਂ ਹਨ ਜਿਨ੍ਹਾਂ ਦੇ ਉੱਪਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਹੀ ਅਧਿਕਾਰ ਮੰਨਿਆ ਜਾਂਦਾ ਹੈ ਤੇ ਉਨ੍ਹਾਂ ਦੇ ਕੋਲ ਇਨ੍ਹਾਂ ਜ਼ਮੀਨਾਂ ਦੇ ਉੱਪਰ ਕਬਜ਼ੇ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਇਆ ਜਾਂਦਾ ਹੈ ਤੇ ਫਸਲ ਬੀਜੀ ਜਾਂਦੀ ਹੈ ਹੁਣ ਭਗਵੰਤ ਮਾਨ ਦੇ ਵਲੋਂ ਇਨ੍ਹਾਂ ਜ਼ਮੀਨਾਂ ਨੂੰ ਛੁਡਾਉਣ ਦੇ ਲਈ ਇਹ ਟਵੀਟ ਕੀਤਾ ਗਿਆ ਹੈ ਉਨ੍ਹਾਂ ਦੇ ਵੱਲੋਂ

ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਦੇ ਖਿਲਾਫ ਪਰਚੇ ਪਾਏ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.