ਹੁਣੇ ਹੁਣੇ ਪੰਜਾਬ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਵੱਡੇ ਤੌਰ ਤੇ ਬਿਜਲੀ ਸੰਕਟ ਦੇਖਿਆ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਬਿਜਲੀ ਸੰਕਟ ਨੂੰ ਦੇਖਿਆ ਜਾ ਸਕਦਾ ਹੈ ਕਿਉਂਕਿ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹਰ ਰੋਜ਼ ਨੌੰ ਹਜ਼ਾਰ ਮੈਗਾਵਾਟ ਦੇ ਲੱਗਪਗ ਬਿਜਲੀ ਦੀ ਲੋੜ ਹੁੰਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਤਰਤਾਲੀ ਸੌ ਮੈਗਾਵਾਟ ਦੇ ਹਿਸਾਬ ਦੇ ਨਾਲ ਬਿਜਲੀ ਦਾ ਉਤਪਾਦਨ ਹੁੰਦਾ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ

ਇਹ ਸਿਰਫ ਪੰਜਾਹ ਪ੍ਰਤੀਸ਼ਤ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪ੍ਰਤੀਸ਼ਤ ਬਿਜਲੀ ਦੀ ਕਟੌਤੀ ਪੰਜਾਬ ਵਿੱਚ ਦੇਖੀ ਜਾ ਰਹੀ ਹੈ ਜਿਸਦੇ ਕਾਰਨ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਦਿਨਾਂ ਦੇ ਵਿਚ ਇਹ ਸਮੱਸਿਆ ਹੋਰ ਵਧ ਸਕਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਹੁਣ ਕੋਲੇ ਦੀ ਖਾਣ ਖੁਲ੍ਹਵਾ ਲਈ ਗਈ ਹੈ ਤੇ ਪੰਜਾਬ ਦੇ ਵੱਲ ਨੂੰਹ ਕੋਲਾ ਆ

ਰਿਹਾ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਬਿਜਲੀ ਸੰਕਟ ਨਹੀਂ ਹੋਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.