ਮੁਫ਼ਤ ਬੱਸ ਸੇਵਾ ਦੇ ਕਾਰਨ ਪੰਜਾਬ ਵਿੱਚ ਹੋ ਗਿਆ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਬਠਿੰਡਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਦੇ ਲਈ ਮੁਫ਼ਤ ਬੱਸ ਸਫ਼ਰ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਦਾ ਗ਼ਲਤ ਫ਼ਾਇਦਾ ਬਹੁਤ ਸਾਰੀਆਂ ਔਰਤਾਂ ਦੇ ਵੱਲੋਂ ਉਠਾਇਆ ਜਾ ਰਿਹਾ ਹੈ ਹੁਣ ਉਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਬਠਿੰਡਾ ਦੇ ਬੱਸ ਸਟੈਂਡ ਦੇ ਵਿਚ ਕੱਲ

ਇਕ ਹੰਗਾਮਾ ਦੇਖਣ ਨੂੰ ਮਿਲਿਆ ਜਿਥੇ ਕਿ ਇੱਥੇ ਇਕ ਔਰਤ ਦੇ ਵੱਲੋਂ ਬੱਸ ਦੇ ਸਾਹਮਣੇ ਲੇਟ ਕੇ ਆਪਣੇ ਵੀਹ ਰੁਪਏ ਮੰਗੇ ਗਏ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਦੀ ਟਿਕਟ ਕੰਡਕਟਰ ਦੇ ਵੱਲੋਂ ਕੱਟ ਦਿੱਤੀ ਗਈ ਪਰ ਇਸ ਔਰਤ ਦਾ ਕਹਿਣਾ ਹੈ ਕੇਸ ਦੇ ਕੋਲ ਆਧਾਰ ਕਾਰਡ ਹੈ ਫਿਰ ਵੀ ਇਸ ਦੀ ਟਿਕਟ ਕੱਟੀ ਗਈ ਹੈ ਜਿਸ ਤੋਂ ਬਾਅਦ ਇਸ ਅੌਰਤ ਨੇ ਕੰਡਕਟਰ ਦੇ ਕੋਲੋਂ ਵੀਹ ਰੁਪਏ ਵਾਪਸ ਮੰਗੇ ਤਾਂ ਉਸ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਜਿਸ ਤੋਂ ਬਾਅਦ ਇਹ ਔਰਤ ਬੱਸ ਦੇ ਸਾਹਮਣੇ ਲੇਟ ਗਈ ਅਤੇ ਇਸ ਦਾ

ਕਹਿਣਾ ਸੀ ਕਿ ਜਦੋਂ ਤੱਕ ਇਸ ਨੂੰ ਵੀਹ ਰੁਪਏ ਨਹੀਂ ਮਿਲਦੇ ਇਹ ਸਾਹਮਣੇ ਤੋਂ ਨਹੀਂ ਹਟੇਗਾ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਅੌਰਤਾਂ ਦੇ ਲਈ ਇਹ ਫ੍ਰੀ ਬੱਸ ਸੇਵਾ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਔਰਤਾਂ ਦੇ ਪ੍ਰਵੇਸ਼ ਦਾ ਗਲਤ ਫਾਇਦਾ ਉਠਾਇਆ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.