ਉੱਡਦੇ ਜਹਾਜ਼ ਦੇ ਵਿਚ ਵਾਪਰ ਰਿਹੈ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਹੁੰਦਾ ਪਿਛਲੇ ਦਿਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਹਵਾੲੀ ਜਹਾਜ਼ ਦੇ ਬਹੁਤ ਸਾਰੇ ਕਰੈਸ਼ ਹੋਇਆ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਗਈ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਅਮਰਿਕਾ ਤੋਂ ਸਾਹਮਣੇ ਆਇਆ ਜਿੱਥੇ ਕਿ ਦਸਹਿਰੇ ਕੇਤੇ ਉੱਡਦੇ ਹੋਏ ਜਹਾਜ਼ ਨੂੰ ਐਮਰਜੈਂਸੀ ਲੈਂਡ ਕਰਵਾਉਣਾ ਪਿਆ ਦੱਸਿਆ ਜਾ ਰਿਹਾ ਹੈ ਇਸ ਜਹਾਜ਼ ਦੇ ਪਾਇਲਟ ਦੀ ਅਚਾਨਕ ਹੀ ਤਬੀਅਤ ਖ਼ਰਾਬ ਹੋ ਗਈ ਇਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਸ ਜਹਾਜ਼ ਨੂੰ ਐਮਰਜੈਂਸੀ ਤੌਰ ਤੇ ਸੁਰੱਖਿਅਤ ਲੈਂਡ ਕਰਵਾ ਲਿਆ ਗਿਆ ਹੈ ਤੇ ਸਾਰੇ ਹੀ ਲੋਕ ਸੁਰੱਖਿਅਤ ਹਨ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕਾਂ ਵੱਲੋਂ ਇਸ ਦੇ ਪਾਇਲਟ ਦੀ ਤਾਰੀਫ਼ ਕੀਤੀ ਜਾ ਰਹੀ ਹੈ ਕਿ ਜਿਸ ਨੇ ਆਪਣੀ ਤਬੀਅਤ ਖ਼ਰਾਬ ਹੁੰਦੈ ਹੋਏ ਵੀ ਇਸ ਜਹਾਜ਼ ਨੂੰ ਸੁਰੱਖਿਅਤ ਲੈਂਡ ਕੀਤਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦੇ ਵਲੋਂ ਇਸ ਪਾਇਲਟ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.