ਚਿੱਟਾ ਵੇਚਣ ਵਾਲੀ ਔਰਤ ਨੇ ਭਗਵੰਤ ਮਾਨ ਨੂੰ ਕੀਤਾ ਸੀ ਚੈਲੇਂਜ ,ਪੁਲਿਸ ਨੇ ਕੀਤਾ ਗ੍ਰਿਫ਼ਤਾਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਕੇ ਹਰ ਕੋਈ ਹੈਰਾਨ ਪਰੇਸ਼ਾਨ ਹੋ ਜਾਂਦਾ ਹੈ ਇਸ ਤਰ੍ਹਾਂ ਦਾ ਹੀ ਮਾਮਲਾ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਆਇਆ ਹੈ ਜਿਥੇ ਕਿ ਦੱਸਿਆ ਜਾਵੇ ਕਿ ਪਿਛਲੇ ਦਿਨੀਂ ਆਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਣ ਹਰੇਕ ਔਰਤ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ

ਧਮਕਾਇਆ ਜਾ ਰਿਹਾ ਸੀ ਅਤੇ ਉਸਦੇ ਵਲੋਂ ਕਿਹਾ ਜਾ ਰਿਹਾ ਸੀ ਕਿ ਉਸ ਦੇ ਘਰ ਵਿੱਚ ਹਰ ਰੋਜ਼ ਚਿੱਟਾ ਪੀਣ ਵਾਲੇ ਅਤੇ ਚਿੱਟਾ ਵੇਚਣ ਵਾਲੇ ਆਉਂਦੇ ਹਨ ਉਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ ਤੇ ਉਸ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਕਿਸੇ ਦੇ ਵਿੱਚ ਹਿੰਮਤ ਹੈ ਤਾਂ ਉਸ ਨੂੰ ਰੋਕ ਕੇ ਦਿਖਾਵੇ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਦੇ ਵੱਲੋਂ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਔਰਤ ਦੇ ਵੱਲੋਂ ਹੁਣ ਮਾਫ਼ੀ ਮੰਗੀ ਜਾ ਰਹੀ ਅਤੇ ਇਸ ਔਰਤ ਦਾ ਕਹਿਣਾ ਹੈ ਕਿ ਜੋ ਕੁਝ ਵੀ ਇਸਦੇ ਵੱਲੋਂ ਕਿਹਾ ਗਿਆ ਹੈ ਉਹ ਸਾਰਾ ਗੁੱਸਾ ਵਿੱਚ ਕਿਹਾ ਗਿਆ ਸੀ ਅਤੇ ਇਸਦੇ ਵੱਲੋਂ ਜਾਣਬੁੱਝ ਕੇ ਕੁਝ ਨਹੀਂ ਕੀਤਾ ਗਿਆ ਇਸ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਲ ਇਸ ਤੇ ਕੁਝ ਕਹਾਸੁਣੀ ਹੋਈ ਸੀ

ਜਿਸ ਤੋਂ ਬਾਅਦ ਇਹ ਸਾਰਾ ਕੁਝ ਵਾਪਰਿਆ ਹੈ ਇਸ ਔਰਤ ਦਾ ਕਹਿਣਾ ਹੈ ਕਿ ਹੁਣ ਇਸ ਨੂੰ ਮੁਆਫ ਕਰ ਦਿੱਤਾ ਜਾਵੇ ਅੱਗੇ ਤੋਂ ਇਸ ਦਾ ਇਹ ਵੱਲੋਂ ਇਹ ਗਲਤੀ ਨਹੀਂ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਔਰਤ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹਾ ਕੰਮ ਨਾ ਕਰੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *