ਸੁਪਰੀਮ ਕੋਰਟ ਨੇ ਸੁਣਾਇਆ ਇਹ ਵੱਡਾ ਫੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਨਮ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਰਾਜ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਯਮਿਤ ਅਕਸਰ ਦੇਖਿਆ ਜਾਂਦਾ ਹੈ ਕਿ ਸਾਡੇ ਦੇਸ਼ ਦੇ ਵਿਚ ਬਹੁਤ ਸਾਰੇ ਕਾਨੂੰਨ ਬਣਾਏ ਜਾਂਦੇ ਹਨ ਅਤੇ ਹਾਰਕ ਅਪਰਾਧਿਕ ਘਟਨਾਵਾਂ ਨੂੰ ਰੋਕਣ ਦੇ ਲਈ ਵੀ ਵੱਖ ਵੱਖ ਤਰ੍ਹਾਂ ਦੇ ਕਾਨੂੰਨ ਬਣੇ ਹੋਏ ਹਨ ਅਤੇ ਜਦੋਂ ਵੀ ਕੋਈ ਵਿਅਕਤੀ ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰ ਦੇ ਵੱਲੋਂ ਬਣਾਏ ਗਏ ਦੇਸ਼ਧ੍ਰੋਹ ਕਾਨੂੰਨ ਦੇ ਉੱਪਰ

ਸੁਪਰੀਮ ਕੋਰਟ ਦੇ ਵੱਲੋਂ ਰੋਕ ਲਗਾ ਦਿੱਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਸੁਪਰੀਮ ਕੋਰਟ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਹ ਦੇਸ਼ ਧਰੋਹ ਵਾਲੇ ਕਾਨੂੰਨ ਦੇ ਉੱਪਰ ਰੋਕ ਲਗਾ ਦਿੱਤੀ ਕਿਉਂਕਿ ਬਹੁਤ ਲੋਕ ਅਜਿਹੇ ਅਣਚਾਹੇ ਵੱਲੋਂ ਸਿਫ਼ਾਰਸ਼ਾਂ ਦੇ ਤੌਰ ਤੇ ਬਹੁਤ ਸਾਰੇ ਲੋਕਾਂ ਦੇ ਉੱਪਰ ਅਜਿਹੇ ਮਾਮਲੇ ਦਰਜ ਕਰਵਾਏ ਗਏ ਹਨ ਜਿਸ ਦੇ ਨਾਲ ਕਿ ਲੋਕਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਉੱਪਰ ਦੇਸ਼ ਧਰੋਹ ਦੇ ਮੁਕੱਦਮੇ ਚੱਲ ਰਹੇ ਹਨ ਇਸ ਦੇ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਹੁਣ ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਨੂੰ ਇਨ੍ਹਾਂ ਲੋਕਾਂ ਨੂੰ ਬਚਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਗਿਆ ਹੈ ਕਿਉਂਕਿ ਜ਼ਿਆਦਾਤਰ ਲੋਕਾਂ ਦੇ ਉੱਪਰ ਇਹ ਝੂਠੇ ਮੁਕੱਦਮੇ ਦਰਜ ਕੀਤੇ ਜਾਂਦੇ ਹਨ ਇਸ ਖ਼ਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.