ਹੁਣੇ ਹੁਣੇ ਟਰਾਂਸਪੋਰਟ ਮੰਤਰੀ ਨੇ ਕੀਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਨਾ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਇਸਦੇ ਲਈ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਸਡ਼ਕ ਹਾਦਸੇ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਇਸਦੇ ਨਾਲ ਹੀ ਹੁਣ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਬਲੈਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਕਿ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਹੁਣ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀ ਸਰਕਾਰ ਦੇ ਵੱਲੋਂ ਹਰੇਕ ਥਾਂ ਤੇ ਉੱਪਰ

ਸੀਸੀਟੀਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਦੱਸਿਆ ਜਾ ਰਿਹਾ ਹੈ ਤੇ ਹੁਣ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰ ਇਕ ਤਰ੍ਹਾਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾਵੇਗਾ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਜਿਸਦੇ ਕਾਰਨ ਅਜਿਹੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਇਹ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਹਰੇਕ ਸ਼ਹਿਰ ਦੇ ਵਿੱਚ ਸੀਸੀਟੀਵੀ ਕੈਮਰੇ ਲੱਗਣਗੇ ਤਾਂ ਤੂੰ ਇਨ੍ਹਾਂ ਨੂੰ

ਘਟਾਇਆ ਜਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਵੱਲੋਂ ਵੱਖ ਵੱਖ ਭਜਾ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਜਿਸਦੇ ਨਾਲ ਇਨ੍ਹਾਂ ਘਟਨਾਵਾਂ ਵਿਚ ਹੋਣ ਵਾਲੀ ਮੌ ਤ ਦਰ ਨੂੰ ਘਟਾਇਆ ਜਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.