ਹੁਣੇ ਹੁਣੇ ਇਸ ਥਾਂ ਤੇ ਹੋਇਆ ਜਹਾਜ਼ ਕਰੈਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਉੱਚਤਾ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੇ ਡਾਕਟਰੀ ਦੀ ਕਹਿੰਦਾ ਹੈ ਕਿ ਸੜਕ ਦੇ ਉੱਪਰ ਬਹੁਤ ਸਾਰੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਇਨ੍ਹਾਂ ਦੁਰਘਟਨਾਵਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਇਸ ਦੇ ਨਾਲ ਹੀ ਦੱਸਿਆ ਜਾਵੇ ਰਿਹਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਹਵਾੲੀ ਘਟਨਾਵਾਂ ਵੀ ਹੋਈਆਂ ਹਨ ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਵਿੱਚ ਬਹੁਤ ਸਾਰੀਆਂ ਖ਼ਰਾਬੀ ਆ ਜਾਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਤਿੱਬਤ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇੱਕ ਜਹਾਜ਼ ਜਦੋਂ ਲੈਂਡ ਕਰ ਰਿਹਾ ਸੀ ਤਾਂ ਰਨਵੇ ਦੇ ਉੱਪਰ ਉਤਰਦੇ ਸਮੇਂ ਉਸ ਦੇ ਵਿੱਚ ਅੱਗ ਲੱਗ ਗਈ ਅਤੇ ਕਾਲੇ ਰੰਗ ਦਾ ਧੂੰਆਂ ਨਿਕਲਣ ਲੱਗਿਆ ਜਿਸ ਤੋਂ ਬਾਅਦ ਉਸ ਵਿੱਚ ਸਵਾਰ ਇੱਕ ਸੌ ਬਾਈ ਸਵਾਰੀਆਂ ਦੇ ਵਿੱਚੋਂ ਡਰ ਦੇਖਿਆ ਗਿਆ ਜਿਸਤੋਂ ਦੱਸਿਆ ਜਾ ਰਿਹਾ ਹੈ ਜਲਦੀ ਨਾਲ ਸਾਰੀਆਂ ਸਵਾਰੀਆਂ ਨੂੰ ਚੀਚ ਥੱਲੇ ਉਤਾਰਿਆ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *