ਭਗਵੰਤ ਮਾਨ ਨੇ ਵਿਧਾਇਕਾਂ ਲਈ ਜਾਰੀ ਕੀਤੇ ਇਹ ਵੱਡੇ ਹੁਕਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਹਰ ਸਮੇਂ ਪੰਜਾਬ ਦੀ ਭਲਾਈ ਦੇ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਮੇਂ ਸਮੇਂ ਜੋ ਕਰੋੜਾਂ ਦੇ ਵੱਲੋਂ ਵੱਡੇ ਵੱਡੇ ਐਲਾਨਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਹੁਣ ਇਕ ਵੱਡਾ ਐਲਾਨ ਉਨ੍ਹਾਂ ਵੱਲੋਂ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਵਿਧਾਇਕ ਜੋ ਕਿ ਨਵੇਂ ਬਣੇ ਹਨ ਉਨ੍ਹਾਂ ਦੇ ਲਈ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੁਲਾਉਣ ਵਾਲੇ ਸਮੇਂ ਦੇ

ਵਿਚ ਹੁਣ ਵਿਧਾਨ ਸਭਾ ਦੇ ਵਿੱਚ ਇੱਕ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸ਼ਿਪ ਕੈਂਪ ਦੇ ਵਿੱਚ ਸਾਰੇ ਹੀ ਵਿਧਾਇਕਾਂ ਨੂੰ ਉਨ੍ਹਾਂ ਦੇ ਕੰਮ ਨਾਲ ਜੁੜੀ ਹੋਈ ਬਹੁਤ ਸਾਰੀ ਜਾਣਕਾਰੀ ਦਿੱਤੀ ਜਾਵੇਗੀ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਨਿਪੁੰਨ ਬਣਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਇਸ ਦੇ ਨਾਲ ਸਾਰੇ ਹੀ ਵਿਧਾਇਕਾਂ ਦੇ ਕੰਮ ਕਰਨ ਦੇ ਵਿੱਚ ਸੁਧਾਰ

ਹੋਵੇਗਾ ਕਾਰਕੁੰਨਾਂ ਨੂੰ ਆਪਣੇ ਕੰਮ ਕਰਨ ਦੇ ਤਰੀਕੇ ਦੇ ਬਾਰੇ ਜਾਣਕਾਰੀ ਹੋਵੇਗੀ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *