ਪੰਜਾਬ ਵਿੱਚ ਸਕੂਲ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ

Uncategorized

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਸੂਬੇ ਵਿੱਚ ਵਧ ਰਹੀ ਗਰਮੀ ਦੇ ਕਾਰਨ ਕੀਤਾ ਗਿਆ ਹੈ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਭਾਰਤ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਵੀ ਕੀਤਾ ਸੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਵੱਲੋਂ ਸਮੂਹ ਸੈਂਟਰ ਮੁਖੀਆਂ ਨੂੰ ਵ੍ਹੱਟਸਐਪ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਸਕੂਲਾਂ ਵਿੱਚ ਗਰਮੀ ਭਲਕੇ ਮਿਤੀ ਪੰਦਰਾਂ ਮਈ ਦੋ ਹਜਾਰ ਬਾਈ ਤੋਂ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਮਿਤੀ ਸੋਲ਼ਾਂ ਮਈ ਦੋ ਹਜਾਰ ਬਾਈ ਤੋਂ ਇਕੱਤੀ

ਮਈ ਦੋ ਹਜਾਰ ਬਾਈ ਤੱਕ ਆਨਲਾਈਨ ਕਲਾਸਾਂ ਲਗਾਉਣ ਦੀ ਹਦਾਇਤ ਦਿੱਤੀ ਗਈ ਹੈ ਉਨ੍ਹਾਂ ਨੇ ਇਹ ਇਸ ਸਬੰਧੀ ਹਦਾਇਤ ਕੀਤੀ ਕਿ ਇਸ ਲਈ ਕਲਾਸ ਵਾਈਜ਼ ਵ੍ਹੱਟਸਐਪ ਗਰੁੱਪ ਤਿਆਰ ਕੀਤੇ ਜਾਣ ਅਤੇ ਕਲਾਸਵਾਈਜ਼ ਜਮਾਤਾਂ ਦਾ ਟਾਈਮਟੇਬਲ ਅਤੇ ਜਮਾਤਾਂ ਦਾ ਲਿੰਕ ਸ਼ੇਅਰ ਕੀਤਾ ਜਾਵੇ ਇਸ ਸਬੰਧੀ ਕੋਈ ਵੀ ਢਿੱਲ ਨਾ ਵਰਤੀ ਜਾਵੇ ਸਮੇਂ ਸਮੇਂ ਇਨ੍ਹਾਂ ਜਮਾਤਾਂ ਵਿੱਚ ਬਲਾਕ ਜ਼ਿਲ੍ਹਾ ਅਤੇ ਸਟੇਟ ਅਧਿਕਾਰੀ ਸ਼ਾਮਲ ਹੋਣਗੇ ਗਰਮੀ ਦੇ ਮੌਸਮ ਕਾਰਨ ਸਕੂਲ ਵਿੱਚ ਲੱਗੇ ਫੁੱਲ ਬੂਟਿਆਂ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ

ਮਿਡ ਡੇ ਮੀਲ ਰਾਸ਼ਨ ਸਾਮਾਨ ਆਦਿ ਦੀ ਸੁਚੱਜੀ ਸੰਭਾਲ ਕੀਤਾ ਜਾਵੇ ਸਕੂਲ ਦੇ ਕੀਮਤੀ ਸਾਮਾਨ ਦੀ ਦੇਖ ਰੇਖ ਲਈ ਪਿੰਡ ਜਾਂ ਇਲਾਕੇ ਦੇ ਮੋਹਤਬਰ ਮੈਂਬਰਾਂ ਦੀ ਡਿਊਟੀ ਯਾਦ ਲਗਾਈ ਜਾਵੇ ਵਿਭਾਗ ਵੱਲੋਂ ਮੰਗੀ ਗਈ ਸੂਚਨਾ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਗਰਮੀ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਪੰਦਰਾਂ ਮਈ ਤੋਂ ਹੀ ਸ਼ੁਰੂ ਹੋ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *