ਮੁੱਖ ਮੰਤਰੀ ਦੇ ਘਰ ਅੱਗੇ ਪਹੁੰਚ ਗਏ ਮਜ਼ਦੂਰ,ਕਹਿੰਦੇ ਸਿਖਾਉਣ ਆਏ ਆਂ ਇਨਕਲਾਬ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਵਿੱਚ ਨਵੀਂ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਪਰ ਉਸ ਦੇ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ ਰੋਜ਼ਾਨਾ ਹੀ ਨਵੇਂ ਤੋਂ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਪਰ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਸੁਧਰਦੇ ਹੋਏ ਦਿਖਾਈ ਨਹੀਂ ਦੇ ਰਹੇ ਕਿਉਂਕਿ ਬਹੁਤ ਸਾਰੇ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ ਅਤੇ ਹੁਣ ਮਜ਼ਦੂਰ ਵਰਗ ਦੇ ਵੱਲੋਂ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ

ਪਿਛਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਦੀ ਗੱਲ ਕੀਤੀ ਗਈ ਸੀ ਅਤੇ ਹੁਕਮ ਜਾਰੀ ਹੋਏ ਸੀ ਕਿ ਪੰਜਾਬ ਦੇ ਵਿੱਚ ਜਿੰਨੀਆਂ ਵੀ ਪੰਚਾਇਤੀ ਜ਼ਮੀਨਾਂ ਹਨ ਉਨ੍ਹਾਂ ਦੇ ੳੁੱਤੇ ਜਿਹਡ਼ੇ ਲੋਕਾਂ ਨੇ ਕਬਜ਼ੇ ਕੀਤੇ ਹਨ ਉਨ੍ਹਾਂ ਤੋਂ ਇਹ ਕਬਜ਼ੇ ਛੁਡਵਾ ਲਏ ਜਾਣ ਜਿਸ ਦੇ ਲਈ ਪੁਲਸ ਅਧਿਕਾਰੀਆਂ ਦੇ ਵੱਲੋਂ ਕੰਮ ਵੀ ਕੀਤਾ ਜਾ ਰਿਹਾ ਹੈ ਅਤੇ ਹੁਣ ਇਸੇ ਦੌਰਾਨ ਹੀ ਮਜ਼ਦੂਰ ਵਰਗ ਦੇ ਵੱਲੋਂ ਲੁਧਿਆਣਾ ਪ੍ਰਦਰਸ਼ਨ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਚਾਇਤੀ ਜ਼ਮੀਨਾਂ ਛੁਡਵਾ ਲਈਆਂ ਜਾਣ ਪਰ ਇਨ੍ਹਾਂ ਦੇ ਵਿੱਚ ਮਜ਼ਦੂਰ ਵਰਗ ਦਾ ਵੀ ਹਿੱਸਾ ਪਾਇਆ ਜਾਵੇ ਭਾਵ ਉਨ੍ਹਾਂ ਨੂੰ ਵੀ

ਲਾਭ ਦਿੱਤੇ ਜਾਣ ਇਨ੍ਹਾਂ ਦੇ ਵੱਲੋਂ ਕਈ ਮੰਗਾਂ ਰੱਖੀਆਂ ਗਈਆਂ ਹਨ ਜਿਸ ਦੇ ਲਈ ਇਨ੍ਹਾਂ ਦੇ ਵੱਲੋਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ ਰੋਜ਼ਾਨਾ ਹੀ ਕਿਸੇ ਨਾ ਕਿਸੇ ਪ੍ਰਕਾਰ ਦਾ ਧਰਨਾ ਪ੍ਰਦਰਸ਼ਨ ਹੁੰਦਾ ਹੈ ਦੂਸਰੇ ਪਾਸੇ ਪੰਜਾਬ ਸਰਕਾਰ ਜਾਂ ਫਿਰ ਪੰਜਾਬ ਪੁਲੀਸ ਦੇ ਵੱਲੋਂ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.