ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਤੇ ਕਹਿੰਦਾ ਹੈ ਕਿ ਰਾਮ ਰਹੀਮ ਜੋ ਕਿ ਸਿਰਸਾ ਦੇ ਡੇਰਾ ਮੁਖੀ ਹਨ ਉਨ੍ਹਾਂ ਨਾਲ ਜੁਡ਼ੀ ਵੀ ਬਹੁਤ ਸਾਰੀ ਜਾਣਕਾਰੀ ਹੁੰਦੀ ਹੈ ਜਿਨ੍ਹਾਂ ਵਿਚ ਦੱਸਿਆ ਜਾਂਦਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਹ ਜੇਲ੍ਹ ਦੇ ਬਚਪਨ ਤਾਰਨ ਕਾਰਕੁਨਾਂ ਦੇ ਉੱਪਰ ਬਹੁਤ ਸਾਰੇ ਕੇਸ ਚੱਲ ਰਹੇ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਅਦਾਲਤ ਵਿੱਚ ਸੁਣਵਾਈ ਹੋਈ ਸੀ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਬ ਲਾਤ ਕਾਰ ਦੇ ਨਾਲ ਨਾਲ

ਹੋਰ ਕਈ ਸਜ਼ਾ ਭੁਗਤ ਰਹੇ ਹਨ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਉੱਤੇ ਹੋਰ ਵੀ ਕਈ ਮਾਮਲੇ ਦਰਜ ਹਨ ਜਿਨ੍ਹਾਂ ਦੀ ਸੁਣਵਾਈ ਹੋਣੀ ਬਾਕੀ ਹੈ ਪਰ ਰਹੀਮ ਨੂੰ ਇੱਕ ਵੱਡੀ ਰਾਹਤ ਮਿਲੀ ਹੈ ਜਿਸ ਦੇ ਨਾਲ ਡੇਰਾ ਸੱਚਾ ਸੌਦਾ ਦੇ ਜੋ ਸਮਰਥਕ ਉਨ੍ਹਾਂ ਦੇ ਵਿਚ ਵੀ ਰਾਹਤ ਵੇਖੀ ਜਾ ਸਕਦੀ ਹੈ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ

ਸਵੀਕਾਰ ਕਰ ਲਿਆ ਹੈ।ਬੇਅਦਬੀ ਮਾਮਲੇ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਅਤੇ ਇਸ ਮਾਮਲੇ ਵਿੱਚ ਉਸ ਨੇ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰਿਆ ਹੋਇਆ ਹੈ ਜਦਕਿ ਬਾਕੀ ਦੋਵੇਂ ਕੇਸਾਂ ਵਿੱਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.