ਭਗਵੰਤ ਮਾਨ ਨੇ ਹੁਣੇ ਹੁਣੇ ਲਿਆ ਇਹ ਵੱਡਾ ਫੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਸ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਹਨਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਭਗਵੰਤ ਮਾਨ ਦੇ ਵੱਲੋਂ ਹੁਣ ਸਾਰੇ ਹੀ ਲੋਕਾਂ ਨੂੰ ਜਿਨ੍ਹਾਂ ਦੇ ਵੱਲੋਂ ਪਿੰਡਾਂ ਦੇ ਬੱਚੇ ਜਾਂ ਸ਼ਹਿਰਾਂ ਦੇ ਵਿਚ ਬਿਜਲੀ ਚੋਰੀ ਕੀਤੀ ਜਾਂਦੀ ਹੈ ਉਨ੍ਹਾਂ ਦੇ ਲਈ ਇਕ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਪਿਆਰ ਨਾਲ ਸਮਝਾਇਆ ਜਾਵੇਗਾ ਤੇ ਬਹੁਤ ਸਾਰੇ

ਲੋਕਾਂ ਮੈਨੂੰ ਸਮਝਾਇਆ ਜਾਵੇਗਾ ਅਤੇ ਬਹੁਤ ਸਾਰੇ ਲੋਕਾਂ ਦੇ ਉੱਪਰ ਸਖ਼ਤੀ ਵਰਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਦੇ ਵੱਲ ਉਨ੍ਹਾਂ ਦੀ ਗੱਲ ਨਹੀਂ ਮੰਨੀ ਜਾਵੇ ਉਨ੍ਹਾਂ ਉੱਪਰ ਕਾਰਵਾਈ ਹੋਵੇਗੀ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਵਲੋਂ ਇਕ ਅਕਸ ਵ੍ਹੱਟਸਐਪ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੋਈ ਵੀ ਵਿਅਕਤੀ ਆਪਣੇ ਆਲੇ ਦੁਆਲੇ ਦੇ ਵਿਚ ਹੋ ਰਹੀ

ਬਿਜਲੀ ਚੋਰੀ ਦੇ ਬਾਰੇ ਇਸ਼ਰ ਵ੍ਹੱਟਸਐਪ ਨੰਬਰ ਤੇ ਜਾਣਕਾਰੀ ਦੇ ਸਕਦਾ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਇਸ ਮਾਮਲੇ ਦੇ ਵਿਚ ਹੁਣ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਵੱਡੇ ਪੱਧਰ ਤੇ ਉੱਪਰ ਪੰਜਾਬ ਵਿੱਚ ਬਿਜਲੀ ਚੋਰੀ ਹੁੰਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.