ਮੱਥਾ ਟੇਕਣ ਗਏ ਸ਼ਰਧਾਲੂਆਂ ਦੀ ਬੱਸ ਨੂੰ ਲੱਗੀ ਅੱਗ ਇੰਨੇ ਲੋਕ ਜਿਊਂਦੇ ਸੜੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਲਾਕੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਵੀ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਬਹੁਤ ਸਾਰੇ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਇਸ ਦੇ ਨਾਲ ਹੀ ਇਹ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਵੇ ਕਿ ਜੰਮੂ ਨੂੰ ਜਾ ਰਹੀ ਇਕ ਬੱਸ ਜਿਸ ਦੇ ਵਿੱਚ ਬਹੁਤ ਸਾਰੇ ਲੋਕ ਸਵਾਰ ਸਨ ਦੱਸਿਆ ਜਾ ਰਿਹਾ ਹੈ ਕਿ ਬੱਸ ਸ਼ਰਧਾਲੂਆਂ ਨਾਲ ਭਰੀ ਹੋਈ ਸੀ ਅਤੇ ਕਿਸੇ ਧਾਰਮਿਕ ਸਥਾਨ ਸਥਾਨ ਉੱਪਰ ਜਾ ਰਹੀ ਸੀ ਅਤੇ

ਰਸਤੇ ਵਿਚ ਹੀ ਇਸ ਬੱਸ ਨੂੰ ਅਚਾਨਕ ਅੱਗ ਲੱਗ ਗਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਬਾਈ ਲੋਕ ਬੁਰੀ ਤਰ੍ਹਾਂ ਝੁਲਸ ਚੁੱਕੀਆਂ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਚਾਰ ਲੋਕਾਂ ਦੀ ਮੌ ਤ ਹੋਈ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਸਾਰ ਹੀ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਲੋਕਾਂ ਦੀ ਬੋਲੀ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਹੁਣ ਹਸਪਤਾਲ ਪਹੁੰਚਾਇਆ ਗਿਆ

ਜਿਥੇ ਕਿ ਉਹਨਾਂ ਦਾ ਇਲਾਜ ਚੱਲ ਰਿਹਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਹੋ ਜਾਣ ਦੇ ਕਾਰਨ ਹੀ ਸਾਰਾ ਕੁਝ ਵਾਪਰਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.