ਹੁਣੇ ਹੁਣੇ ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਦੇਖਿਆਂ ਤਾਂ ਕਿ ਪੰਜਾਬ ਸਰਕਾਰ ਦੇ ਵੱਲੋਂ ਅਕਸਰ ਹੀ ਵੱਡੇ ਵੱਡੇ ਐਲਾਨ ਕੀਤੇ ਅਧਿਐਨ ਅਤੇ ਉਨ੍ਹਾਂ ਦੇ ਵੱਲੋਂ ਅਕਸਰ ਹੀ ਲੋਕਾਂ ਦੇ ਲਈ ਵੱਡੀਆਂ ਸਹੂਲਤਾਂ ਲਿਆਂਦੀਆਂ ਜਾਂਦੀਆਂ ਹਨ ਜਿਨ੍ਹਾਂ ਬਾਰੇ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਮਹਿੰਗਾਈ ਦੇ ਦੌਰ ‘ਚ ਪੰਜਾਬੀਆਂ ਲਈ ਰਾਹਤ ਦੀ ਖਬਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕਰਦਿਆਂ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਜੂਨ ਮਹੀਨੇ ਵਿੱਚ ਪੇਸ਼ ਕੀਤੇ ਜਾਣ ਵਾਲੇ ‘ਜਨਤਾ ਬਜਟ’ ਵਿੱਚ ਲੋਕਾਂ ਉੱਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ। ਉਨ੍ਹਾਂ

‘ਜਨਤਾ ਬਜਟ’ ਦੀ ਤਿਆਰੀ ਲਈ ਮਿਲੇ ਲੋਕ ਹੁੰਗਾਰੇ ਤੇ ਸੁਝਾਵਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ‘ਜਨਤਾ ਬਜਟ 2022-23’ ਪੂਰੀ ਤਰ੍ਹਾਂ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਤੇ ਮਸ਼ਵਰਿਆਂ ਉੱਤੇ ਆਧਾਰਤ ਹੋਵੇਗਾ ਵਿੱਤ ਮੰਤਰੀ ਚੀਮਾ ਨੇ ਮੰਗ ਉਠਾਈ ਕਿ ਕੇਂਦਰ ਸਰਕਾਰ ਜੀਐਸਟੀ ਮੁਆਵਜ਼ਾ ਰਾਸ਼ੀ ਨੂੰ ਜਾਰੀ ਰੱਖੇ ਅਤੇ ਇਹ ਰਾਸ਼ੀ ਬੰਦ ਨਹੀਂ ਹੋਣੀ ਚਾਹੀਦੀ ਹੈ। ਜਾਣਕਾਰੀ ਮੁਤਾਬਕ ਜੂਨ ਮਹੀਨੇ ਵਿੱਚ ਇਹ ਮੁਆਵਜ਼ਾ ਰਾਸ਼ੀ ਬੰਦ ਹੋ ਰਹੀ ਹੈ। ਚੀਮਾ ਨੇ ਦੱਸਿਆ ਕਿ ਉਹ ਬਦਲਵੇਂ ਪ੍ਰਬੰਧ ਵੀ ਤਲਾਸ਼ ਰਹੇ ਹਨ। ਉਹ

ਜੀਐਸਟੀ ਕੌਂਸਲ ਵਿੱਚ ਵੀ ਇਹ ਮੁੱਦਾ ਚੁੱਕਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਟੈਕਸ ਵਸੂਲੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੀ ਚੱਲਾਂਗੇ। ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਨੂੰ ਪੰਜ ਸਾਲਾਂ ਦੌਰਾਨ ਸਮੇਂ ਸਮੇਂ ’ਤੇ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *