ਇਸ ਮਹਾਨ ਹਸਤੀ ਦੀ ਅਚਾਨਕ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਸਾਰੇ ਹੀ ਦੇਸ਼ਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਹੁੰਦੀਆਂ ਹਨ ਜਿੰਨਾਂ ਦੇ ਵੱਲੋਂ ਆਪਣੇ ਦੇਸ਼ ਦੇ ਲਈ ਬਹੁਤ ਵੱਡੇ ਪੱਧਰ ਤੇ ਕੰਮ ਕੀਤਾ ਜਾਂਦਾ ਹੈ ਅਤੇ ਜਦੋਂ ਵੀ ਇਨ੍ਹਾਂ ਦੇ ਨਾਲ ਜੁੜੀ ਹੋਈ ਖਬਰ ਸਾਹਮਣੇ ਆਉਂਦੀ ਹੈ ਤਾਂ ਸਾਰੇ ਦੇਸ਼ ਦੇ ਵਿੱਚ ਸੋਗ ਦੀ ਲਹਿਰ ਦੌੜ ਜਾਂਦੀ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸੰਯੁਕਤ

ਅਰਬ ਅਮੀਰਾਤ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਰਾਸ਼ਟਰਪਤੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਲੋਕਾਂ ਦੇ ਵਿੱਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਬਹੁਤ ਵਧੀਆ ਇਨਸਾਨ ਸਨ ਅਤੇ ਉਹਨਾਂ ਦੇ ਵਲੋਂ ਆਪਣੇ ਕਾਰਜਕਾਲ ਦੇ ਵਿੱਚ ਬਹੁਤ ਵਧੀਆ ਤਰੀਕੇ ਨਾਲ

ਕੰਮ ਕੀਤਾ ਗਿਆ ਅਤੇ ਦੇਸ਼ ਨੂੰ ਅੱਗੇ ਲਿਆ ਗਿਆ ਸੀ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਆਪਣੇ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਦੇ ਦੇਹਾਂਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.