ਇੱਥੇ ਫੈਲ ਗਿਆ ਅਜੀਬ ਕਿਸਮ ਦਾ ਬੁਖਾਰ ਇੰਨੇ ਲੋਕਾਂ ਦੀ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੈ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਇਕ ਬਿਮਾਰੀ ਇਸ ਦੇਸ਼ ਦੇ ਵਿੱਚ ਫੈਲ ਚੁੱਕੀ ਹੈ ਜਿਸਦੇ ਕਾਰਨ ਇੱਥੇ ਬਹੁਤ ਸਾਰੇ ਲੋਕਾਂ ਨੂੰ ਇਸ ਬਿਮਾਰੀ ਨੇ ਘੇਰ ਲਿਆ ਹੈ ਜਿਸ ਤੋਂ ਬਾਅਦ ਇਸ ਦੇਸ਼ ਦੇ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਹੈ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉੱਤਰ ਕੋਰੀਆ ਦੇ ਵਿੱਚ ਇਕ ਭਿਆਨਕ ਕਿਸਮ ਦਾ ਬੁਖਾਰ ਦੇਖਿਆ ਜਾ ਰਿਹਾ ਹੈ ਜਿਸਦੇ ਕਾਰਨ ਇੱਥੇ ਛੇ

ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਵੱਡੀ ਗਿਣਤੀ ਦੇ ਵਿਚ ਲੋਕਾਂ ਨੂੰ ਇਹ ਬੁਖਾਰ ਨੇ ਘੇਰ ਲਿਆ ਹੈ ਜਿਸ ਤੋਂ ਬਾਅਦ ਇੱਥੇ ਲੋਕਾਂ ਦੇ ਵੱਲੋਂ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਇਸ ਬੁਖਾਰ ਦੇ ਨਾਲ ਅਣਗਹਿਲੀ ਨਹੀਂ ਵਰਤਣੀ ਚਾਹੀਦੀ ਕਿਉਂਕੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਤਾਨਾਸਾਹਾਂ ਸ਼ਾਸਨ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਤਾਨਾਸ਼ਾਹ ਦੇ ਵੱਲੋਂ ਇਨ੍ਹਾਂ ਦੇ ਨਾਲ ਬਹੁਤ ਗ਼ਲਤ ਵਿਵਹਾਰ ਕੀਤਾ ਜਾਂਦਾ ਇਸ ਲਈ ਦੱਸਿਆ ਜਾ ਰਿਹਾ ਹੈ ਕਿ ਤਾਨਾਸ਼ਾਹ ਦੇ ਵੱਲੋਂ ਜਦੋਂ ਵੀ ਕੋਈ ਹੁਕਮ ਦਿੱਤਾ ਜਾ ਸਕਦਾ ਹੈ ਇਸ ਲਈ ਇੱਥੋਂ ਦੇ

ਲੋਕ ਬਹੁਤ ਜ਼ਿਆਦਾ ਘਬਰਾਏ ਹੋਏ ਹਨ ਕਿਉਂਕਿ ਜੇਕਰ ਇਹ ਬਿਮਾਰੀ ਜ਼ਿਆਦਾ ਫੈਲਦੀ ਹੈ ਤਾਂ ਇੱਥੋਂ ਦੇ ਤਾਨਾਸ਼ਾਹ ਦੇ ਵਲੋਂ ਕੁੱਝ ਵੀਹ ਕੀਤਾ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਅੰਤ ਕਿਹਾ ਜਾ ਰਿਹਾ ਹੈ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣਾ ਚਾਹੀਦਾ ਹੈ ਅਤੇ ਇੱਥੋਂ ਦੀ ਸਰਕਾਰ ਦੇ ਵੱਲੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.