16 ਮਈ ਦੇ ਲਈ ਪੰਜਾਬ ਵਿੱਚ ਹੋ ਗਿਆ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹੈਰਾਨ ਹੋ ਜਾਂਦੇ ਕਿਉਂਕਿ ਦੇ ਕਹਿੰਦਾ ਹੈ ਕਿ ਅਕਸਰ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਬਹੁਤ ਸਾਰੇ ਮਹਿਕਮਿਆਂ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਇੱਕ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਿਹਾ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੇ ਵੱਲੋਂ ਸੋਲ਼ਾਂ ਮਈ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਸੇਵਾ ਕੇਂਦਰਾਂ ਦੇ ਸਾਰੇ ਹੀ ਸੂਬੇ ਦੇ ਕਰਮਚਾਰੀਆਂ ਦੇ ਵੱਲੋਂ ਹੁਣ ਸੋਲ਼ਾਂ ਮਾਰਚ ਨੂੰ ਹੜਤਾਲ ਕੀਤੀ

ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਸੇਵਾ ਕੇਂਦਰਾਂ ਦੇ ਵਿੱਚ ਕੰਮ ਬੰਦ ਰਹੇਗਾ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਬਹੁਤ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਕੰਮ ਕਰ ਸੇਵਾ ਕੇਂਦਰਾਂ ਦੇ ਵਿਚ ਹੁੰਦਾ ਹੈ ਅਤੇ ਉਨ੍ਹਾਂ ਤਾਂ ਬਹੁਤ ਜ਼ਰੂਰੀ ਕੰਮ ਵੀ ਹੁੰਦਾ ਹੈ ਪਰ ਸੋਲ਼ਾਂ ਮਈ ਨੂੰ ਹੁਣ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਸੋਲ਼ਾਂ ਮਈ ਨੂੰ ਇਹ ਸੇਵਾ ਕੇਂਦਰ ਬੰਦ ਰਹਿਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.