ਪੰਜਾਬ ਦੇ ਇਸ ਸਰਕਾਰੀ ਅਫ਼ਸਰ ਦੀ ਰਿਸ਼ਵਤ ਲੈਂਦੇ ਦੀ ਵੀਡੀਓ ਹੋਈ ਵਾਇਰਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੀਡੀਓ ਸਾਡੇ ਸਾਹਮਣੇ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਪਹਿਲਾਂ ਕਿਹਾ ਗਿਆ ਸੀ ਕੇ ਉਨ੍ਹਾਂ ਦੇ ਵੱਲੋਂ ਇਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਸੀ ਜਿਹਦੇ ਉੱਪਰ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸਦੀ ਵੀਡੀਓ ਬਣਾ ਕੇ ਇਸ ਨੰਬਰ ਤੇ ਉੱਪਰ ਭੇਜਣੀ ਸੀ ਇਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਵੀਡੀਓ ਬਣਾਈਆਂ ਜਾ ਰਹੀਆਂ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਇੱਕ ਸਰਕਾਰੀ ਅਧਿਕਾਰੀ ਦੀ ਇਕ ਵੀਡੀਓ ਭਗਵੰਤ ਮਾਨ ਤੱਕ ਪਹੁੰਚੀ ਹੈ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਭਗਵੰਤ ਮਾਨ ਦੇ ਵੱਲੋਂ ਉਸ ਉਪਰ ਕਾਰਵਾਈ ਵੀ ਕੀਤੀ ਗਈ ਦੱਸਿਆ ਜਾ ਰਹੇ ਕਿਸੇ ਅਧਿਕਾਰੀ ਦੇ ਵਲੋਂ ਇਕ ਵਿਅਕਤੀ ਦੇ ਕੋਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਬਾਕੀ ਦੇ ਪੈਸੇ ਘਰ ਪਹੁੰਚਾਉਣ ਦੀ ਗੱਲ ਕੀਤੀ ਗਈ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅੰਤ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *