ਹੁਣੇ ਹੁਣੇ ਪੰਜਾਬ ਦੇ ਵਿਚ ਇਥੇ ਲੱਗੀ ਭਿਆਨਕ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਬਹੁਤ ਸਾਰੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਘਟਨਾ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਚ ਰਹਿ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਚ ਇਕ ਵੱਡੀ ਘਟਨਾ ਵਾਪਰੀ ਹੈ ਜਿਥੇ ਕਿ ਇੱਥੋਂ ਦੇ ਗੁਰੂ ਨਾਨਕ ਹਸਪਤਾਲ ਦੇ ਵਿੱਚ ਭਿਆਨਕ ਅੱਗ ਲੱਗ ਗਈ ਹੈ ਦੱਸਿਆ ਜਾ ਰਿਹਾ ਇੱਥੇ ਇਸ ਹਸਪਤਾਲ ਦੇ ਨੇਡ਼ੇ ਇਕ ਟਰਾਂਸਫਾਰਮਰ ਨੂੰ ਅੱਗ ਲੱਗੀ ਸੀ ਜਿਸ ਤੋਂ ਬਾਅਦ ਇਹ ਅੱਗ ਇੰਨੀ ਜ਼ਿਆਦਾ ਵਧ ਗਈ ਕਿ ਇਸ

ਹਸਪਤਾਲ ਦੇ ਪਿੱਛੇ ਆ ਲੱਗੀ ਜਿਸ ਤੋਂ ਬਾਅਦ ਇੱਥੋਂ ਦੇ ਸਾਰੇ ਹੀ ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਬਾਹਰ ਕੱਢ ਲਿਆ ਗਿਆ ਅਤੇ ਇੱਥੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਜਿਸ ਤੋਂ ਬਾਅਦ ਬੜੀ ਮੁਸ਼ੱਕਤ ਤੋਂ ਬਾਅਦ ਇਸ ਅੱਗ ਦੇ ਉੱਪਰ ਕਾਬੂ ਪਾਇਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ ਪਰ ਵੱਡੇ ਪੱਧਰ ਦੇ ਉੱਪਰ ਮਾਲੀ ਨੁਕਸਾਨ ਹੋਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ

ਕਿਹਾ ਜਾ ਰਿਹਾ ਹੈ ਕਿ ਇਥੋਂ ਦੇ ਸਟਾਫ ਦੇ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਇੱਥੋਂ ਦੇ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ ਹੈ ਜਿਸਦੇ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅੱਜ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.