ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪ੍ਰਕਾਸ਼ ਸਿੰਘ ਬਾਦਲ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਰਾਜਨੀਤਕ ਵਿਅਕਤੀਆਂ ਨੂੰ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਪਰਕਾਸ਼ ਸਿੰਘ ਬਾਦਲ ਦੇ ਵੱਲੋਂ ਹੁਣ ਆਪਣੇ ਫਾਰਮ ਦੇ ਉੱਪਰ ਡ੍ਰੈਗਨ ਫਰੂਟ ਦੀ ਖੇਤੀ ਕਰਨ ਦੀ ਗੱਲ ਕਹੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਠੁੱਲੀਵਾਲ ਪਿੰਡ ਵਿੱਚ ਔਲਖ ਫਾਰਮ

ਦਾ ਦੌਰਾ ਵੀ ਕੀਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਨੰਦ ਹੁਣ ਉਨ੍ਹਾਂ ਦੇ ਵੱਲੋਂ ਔਲਖ ਫ਼ਾਰਮ ਦੇ ਵਿਚ ਜਿੱਥੇ ਕਿ ਡ੍ਰੈਗਨ ਫਰੂਟ ਦੀ ਖੇਤੀ ਹੁੰਦੀ ਹੈ ਉਸ ਤੋਂ ਜਾਣਕਾਰੀ ਲਈ ਗਈ ਹੈ ਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਹੁਣ ਆਉਣ ਵਾਲੇ ਸਮੇਂ ਵਿੱਚ ਆਪਣੇ ਫਾਰਮ ਵਿੱਚ ਡ੍ਰੈਗਨ ਫਰੂਟ ਦੀ ਖੇਤੀ ਕੀਤੀ ਜਾਵੇਗੀ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਚ ਦੇ ਵਿਚ ਮੁਨਾਫਾ ਵੀ ਬਹੁਤ ਵਧੀਆ ਹੈ ਤੇ ਇਸਦੇ ਖੇਤੀ ਦੇ ਵਿਚ ਪਾਣੀ ਦੀ ਵੀ ਬੱਚਤ ਹੁੰਦੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ

ਵੱਖ ਵਿਚਾਰ ਦਿੱਤੇ ਜਾ ਰਹੇ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਜੇਕਰ ਪਾਣੀ ਨੂੰ ਬਚਾਉਣਾ ਹੈ ਤਾਂ ਸਾਰੇ ਹੀ ਕਿਸਾਨਾਂ ਨੂੰ ਅਲੱਗ ਕਿਸਮ ਦੀ ਖੇਤੀ ਕਰਨੀ ਚਾਹੀਦੀ ਹੈ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.