ਜਹਾਜ਼ ਦੇ ਵਿੱਚ ਯਾਤਰੀਆਂ ਨੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਾਏ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਦੇ ਕਹਿੰਦਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਲਾਪਰਵਾਹੀਆਂ ਵਰਤੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਇਹ ਖਬਰ ਸਾਹਮਣੇ ਆਈ ਜਿਥੇ ਕਿ ਅਮਰੀਕਾ ਦੇ ਵਿੱਚ ਇੱਕ ਵਿਅਕਤੀ ਦੇ ਕੋਲੋਂ ਅਜਿਹਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸ ਦੇ ਕਾਰਨ ਉਸ ਨੂੰ ਅਤੇ ਬਹੁਤ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ

ਹੈ ਦੱਸਿਆ ਜਾ ਰਿਹਾ ਹੈ ਕਿ ਜਹਾਜ਼ਾਂ ਦੇ ਵਿੱਚ ਬਹੁਤ ਸਾਰੇ ਐਮਰਜੈਂਸੀ ਗੇਟ ਹੁੰਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਵਾਰ ਏਅਰ ਹੋਸਟਸ ਦੇ ਵੱਲੋਂ ਉਸ ਵਿਅਕਤੀ ਦੇ ਕੋਲ ਹੀ ਜਾਇਆ ਜਾਂਦਾ ਹੈ ਜਿਸਦੇ ਕੋਲ ਐਮਰਜੈਂਸੀ ਗੇਟ ਹੁੰਦਾ ਹੈ ਕਿਉਂਕਿ ਉਸ ਨੂੰ ਉਸ ਦੇ ਖੁੱਲਣ ਬਾਰੇ ਦੱਸਿਆ ਜਾਂਦਾ ਹੈ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਸਾਹਮਣੇ ਆਉਂਦੀ ਹੈ ਤਾਂ ਦੱਸਿਆ ਜਾਂਦਾ ਹੈ ਕਿ ਇਸ ਨੂੰ ਕਿਸ ਤਰੀਕੇ ਨਾਲ ਖੋਲ੍ਹਣਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਅਮਰੀਕਾ ਤੋਂ ਇਹ ਖਬਰ ਸਾਹਮਣੇ ਆਈ ਹੈ ਜਿਥੇ ਕਿ ਇੱਕ ਵਿਅਕਤੀ ਦੇ ਵੱਲੋਂ ਜਹਾਜ਼ ਦੇ ਲੈਡ ਹੋਣ ਦੇ ਸਮੇਂ ਹੀ ਇਸ ਐਮਰਜੈਂਸੀ ਗੇਟ ਨੂੰ ਖੋਲ੍ਹ ਦਿੱਤਾ ਗਿਆ ਜਿਸਦੇ ਕਾਰਨ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਵੱਲੋਂ

ਇਹ ਜਾਣਬੁੱਝ ਕੇ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਪੁੱਛਦੇ ਵਾਲਸ਼ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਤੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਸ ਦੇ ਉੱਪਰ ਲਾਪ੍ਰਵਾਹੀ ਵਰਤਣ ਦਾ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਦੇ ਲਈ ਕੇਸ ਦਰਜ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *