ਕੇਂਦਰ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਫ਼ਸਰੀ ਦੇ ਕਹਿੰਦਾ ਹੈ ਕੇਂਦਰ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਵੱਡੀਆਂ ਵੱਡੀਆਂ ਸਹੂਲਤਾਂ ਲਿਆਂਦੀਆਂ ਜਾਂਦੀਆਂ ਹਨ ਅਤੇ ਵੱਡੇ ਵੱਡੇ ਫੈਸਲੇ ਲੈ ਜਾਂਦੇ ਹਨ ਜਿਸ ਦਾ ਫਾਇਦਾ ਲੋਕਾਂ ਨੂੰ ਅਕਸਰ ਹੀ ਹੁੰਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਕਿਸਾਨਾਂ ਬਾਰੇ ਆਰੀਆ ਜਿੱਥੇ ਕਿ ਕਿਸਾਨਾਂ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਂਦਰ ਸਰਕਾਰ ਦੇ ਵੱਲ ਹੁਣ ਸੁੰਗੜੇ ਹੋਏ

ਦਾਣਿਆਂ ਦੀ ਖਰੀਦ ਅਠਾਰਾਂ ਪ੍ਰਤੀਸ਼ਤ ਤੱਕ ਵਧਾ ਦਿੱਤੀ ਗਈ ਹੈ ਤੇ ਦੱਸਿਆ ਜਾ ਰਿਹਾ ਕਿ ਜੇਕਰ ਤੁਹਾਡੇ ਕਣਕ ਦੇ ਦਾਣੇ ਅਠਾਰਾਂ ਪ੍ਰਤੀਸ਼ਤ ਤੱਕ ਸੁੰਗੜੇ ਹੋਏ ਹਨ ਤਾਂ ਬਿਨਾਂ ਕਿਸੇ ਕਾਰਡ ਦੇਵੋ ਖਰੀਦੇ ਜਾਣਗੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਹ ਪਰੀਸ਼ਦ ਸਿਰਫ ਛੇ ਪ੍ਰਤੀਸ਼ਤ ਤੱਕ ਸੀ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਹੁਣ ਕਿਸਾਨਾਂ ਦੇ ਵਿੱਚ ਬਹੁਤ ਵੱਡੀ ਖੁਸ਼ੀ ਦੇਖੀ ਜਾ ਰਹੀ ਇਹ ਕਾਉਂਕੇ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਜੋ ਕਣਕ ਹੋਈ ਹੈ ਉਸ ਦਾ ਦਾਣਾ ਬਹੁਤ ਜ਼ਿਆਦਾ ਸੁੰਗੜਿਆ ਹੋਇਆ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਜਿਸਦੇ ਨਾਲ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਬਹੁਤ ਸਾਰਾ ਲਾਭ ਹੋਵੇਗਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਹੋ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.