ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਵੱਲੋਂ ਅਕਸਰ ਹੀ ਬਹੁਤ ਸਾਰੀਆਂ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਦੇ ਵਲੋਂ ਸਰਕਾਰੀ ਕਰਮਚਾਰੀਆਂ ਦੇ ਲਈ ਬਹੁਤ ਸਾਰੀਆਂ ਸਹੂਲਤਾਂ ਲਿਆਂਦੇ ਜਾਂਦੇ ਹਨ ਜਿਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈਡੀਏ ਦੇ ਬਕਾਏ ਦੀ ਉਡੀਕ ਕਰ ਰਹੇ ਸਰਕਾਰੀ ਕਰਮਚਾਰੀਆਂ ਦੀ ਉਡੀਕ ਹੁਣ ਜਲਦ ਦੀ ਖਤਮ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ 1.50 ਰੁਪਏ ਦੀ ਇਕਮੁਸ਼ਤ ਭੱਤਾ ਦੇਣ ਦੀ ਯੋਜਨਾ ਬਣਾ ਰਹੀ ਹੈ। ਜੇਕਰ ਅਜਿਹਾ
ਹੁੰਦਾ ਹੈ ਤਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਾਫਾ ਸਾਰਾ ਇਕੱਠਾ ਪੈਸਾ ਆਏਗਾ।ਜ਼ਿਕਰਯੋਗ ਹੈ ਕਿ ਸਰਕਾਰੀ ਕਰਮਚਾਰੀ ਲੰਬੇ ਸਮੇਂ ਤੋਂ 18 ਮਹੀਨਿਆਂ ਦੇ ਡੀਏ ਦੇ ਬਕਾਏ (ਡੀਏ) ਦੀ ਉਡੀਕ ਕਰ ਰਹੇ ਹਨ। ਕਰਮਚਾਰੀ ਲਗਾਤਾਰ ਜਨਵਰੀ 2020 ਤੋਂ ਜੂਨ 2021 ਤੱਕ ਰੋਕਿਆ ਗਿਆ ਡੀਏ ਦੇਣ ਦੀ ਮੰਗ ਕਰ ਰਹੇ ਹਨ।ਜੇਕਰ ਸਰਕਾਰ ਭੱਤਾ ਦੇਣ ਦੀ ਯੋਜਨਾ ਨੂੰ ਅਮਲ ‘ਚ ਲਿਆਉਂਦੀ ਹੈ ਤਾਂ ਲੈਵਲ 1 ਦੇ ਕਰਮਚਾਰੀਆਂ ਦਾ ਡੀਏ ਦਾ ਬਕਾਇਆ 11,880 ਰੁਪਏ ਤੋਂ 37,000 ਰੁਪਏ ਤੱਕ ਹੋਵੇਗਾ। ਇਸ ਦੇ ਨਾਲ ਹੀ ਲੈਵਲ 13 ਦੇ ਕਰਮਚਾਰੀਆਂ ਨੂੰ ਡੀਏ ਦੇ ਬਕਾਏ ਵਜੋਂ 1,44,200 ਤੋਂ 2,18,200 ਰੁਪਏ ਮਿਲਣਗੇ।
ਜੁਆਇੰਟ ਕੰਸਲਟੇਟਿਵ ਮਕੈਨਿਜ਼ਮ (ਜੇਸੀਐਮ) ਦੀ ਇੱਕ ਮੀਟਿੰਗ ਵਿੱਤ ਮੰਤਰਾਲੇ, ਪਰਸੋਨਲ ਤੇ ਸਿਖਲਾਈ ਵਿਭਾਗ ਤੇ ਖਰਚ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਵਿੱਚ ਡੀਏ ਦੇ ਬਕਾਏ ਦੀ ਅਦਾਇਗੀ ਬਾਰੇ ਚਰਚਾ ਕੀਤੀ ਜਾਣੀ ਹੈ। ਅਜਿਹੀਆਂ ਖ਼ਬਰਾਂ ਆਈਆਂ ਹਨ ਕਿ ਸਰਕਾਰ ਮੁਲਾਜ਼ਮਾਂ ਨੂੰ ਡੀਏ ਦੇ ਬਕਾਏ ਵਜੋਂ 1.50 ਲੱਖ ਰੁਪਏ ਦੇ ਸਕਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।