ਭਗਵੰਤ ਮਾਨ ਕਰਨ ਜਾ ਰਹੇ ਹਨ ਇਹ ਅੱਜ ਵੱਡਾ ਕੰਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਅੱਜ ਗਿਆਰਾਂ ਵਜੇ ਚੰਡੀਗਡ਼੍ਹ ਦੇ ਵਿਚ ਇਕ

ਜਨਤਾ ਦਰਬਾਰ ਲਗਾਇਆ ਜਾਵੇਗਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਚੰਡੀਗਡ਼੍ਹ ਦੇ ਵਿਚ ਬੈਠ ਕੇ ਸੁਣੀਆਂ ਜਾਣਗੀਆਂ ਜਿਥੇ ਕਿ ਕੋਈ ਵੀ ਵਿਅਕਤੀ ਪਹੁੰਚ ਕੇ ਉਨ੍ਹਾਂ ਨੂੰ ਆਪਣੀ ਸਮੱਸਿਆ ਦੱਸ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਉੱਥੇ ਪਹੁੰਚ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਸ ਜਨਤਾ ਦਰਬਾਰ ਦੇ ਵਿੱਚ ਲੋਕਾਂ ਦੀਆਂ ਗੱਲਾਂ ਬਾਤਾਂ ਸੁਣੀਆਂ

ਜਾਣਗੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਪਲਾਂ ਚੰਨੀ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਸੀ ਪਰ ਹੁਣ ਭਗਵੰਤ ਮਾਨ ਵੱਲੋਂ ਵੀ ਇਹ ਸਾਰਾ ਕੁਝ ਕੀਤਾ ਜਾਵੇ ਇਸ ਖ਼ਬਰ ਤੇ ਸ਼ਾਮਲਾਟ ਥਾਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਤੱਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.