ਹੁਣੇ ਹੁਣੇ ਪੰਜਾਬ ਵਿੱਚ ਵਾਪਰੀ ਵੱਡੀ ਵਾਰਦਾਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਦੇਖਿਆ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਪੰਜਾਬ ਦੇ ਉਦੈਪੁਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿਤੇ ਇਕ ਨੌਜਵਾਨ ਦੇ ਵੱਲੋਂ ਆਪਣੇ ਦੋਸਤ ਦੇ ਘਰ ਵਿੱਚ ਜਾ ਕੇ ਇੱਕ

ਅਜਿਹੀ ਵਾਰਦਾਤ ਕਰ ਦਿੱਤੀ ਗਈ ਹੈ ਜਿਸਦੇ ਨਾਲ ਕੇ ਸਾਰੇ ਹੀ ਪਿੰਡ ਦੇ ਵਿੱਚੋਂ ਡਰ ਅਤੇ ਸਹਿਮ ਦਾ ਮਾਹੌਲ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਵੱਲੋਂ ਆਪਣੇ ਦੋਸਤ ਦੇ ਘਰ ਜਾ ਕੇ ਆਪਣੀ ਇਕ ਨਾਜਾਇਜ਼ ਰਿਵਾਲਵਰ ਦੇ ਨਾਲ ਆਪਣੇ ਆਪ ਨੂੰ ਹੀ ਗੋ ਲੀ ਮਾਰ ਲਈ ਗਈ ਹੈ ਇਸ ਨੌਜਵਾਨ ਦੇ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਇਸ ਬਾਰੇ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ ਪਰ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ

ਮੁਲਾਜ਼ਮਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਜਾਵੇ ਅਤੇ ਜਲਦੀ ਹੀ ਪਤਾ ਲਗਾਇਆ ਜਾਵੇਗਾ ਕਿ ਇਸ ਨੌਜਵਾਨ ਦੇ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਂਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *