ਪੰਜਾਬ ਦੇ ਸਕੂਲਾਂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੰਟੀਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਹ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸੋਲ਼ਾਂ ਮਈ ਤੋਂ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਦੱਸਿਆ ਜਾ ਰਿਹਾ ਹੈ

ਕਿਉਂਕਿ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਇਸਦੇ ਨਾਲ ਹੀ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਦਿਨ ਦੇ ਵਿੱਚ ਬੱਚਿਆਂ ਦੀਆਂ ਬਹੁਤ ਸਾਰੀਆਂ ਐਕਟੀਵਿਟੀ ਕਰਵਾਈਆਂ ਜਾਂਦੀਆਂ ਸਨ ਜਿਸ ਦੇ ਵਿਚ ਹੁਣ ਦੱਸਿਆ ਜਾ ਰਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਲਈ ਐਲਾਨ ਕੀਤਾ ਗਿਆ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦੀ ਐਕਟੀਵਿਟੀ ਦਿਨ ਦੇ ਵਿੱਚ ਨਹੀ ਕਰਵਾਈ ਜਾਵੇਗੀ ਅਤੇ ਸਵੇਰੇ ਹੀ ਸਾਰੀਆਂ ਐਕਟੀਵਿਟੀ ਕਰਵਾਈ ਜਾਣੀ ਹੈ ਕਿਉਂਕਿ ਗਰਮੀ ਦੇ ਵਿੱਚ ਬੱਚਿਆਂ ਨੂੰ ਇਹ ਐਕਟੀਵਿਟੀ ਕਰਨ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਤੇ ਬਹੁਤ ਸਾਰੇ ਬੱਚੇ ਬਿਮਾਰ ਵੀ ਹੋ ਸਕਦੇ ਹਨ ਇਸ ਖ਼ਬਰ ਦੇ ਸਾਹਮਣਿਓਂ ਦਾ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.