ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਸ਼ੇ ਲਗਾਤਾਰ ਵੱਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਨਸ਼ੇ ਦੀ ਵਜ੍ਹਾ ਕਾਰਨ ਆਪਣੀ ਜ਼ਿੰਦਗੀ ਖ਼ਰਾਬ ਕਰ ਰਹੇ ਹਨ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਦੇ ਵਿੱਚ ਪ੍ਰੀਖਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਤੇ ਹੁਣ ਪਿਛਲੇ ਦਿਨਾਂ ਦੇ ਵਿੱਚ ਵੀ ਆਕਾਸ਼ ਦੀ ਪਨਾਮ ਦੇ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ ਸੀ ਜਿਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਠਿੰਡਾ

ਦੇ ਵਿੱਚ ਪਹੁੰਚੇ ਸੀ ਅਮੀਰਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਉਨ੍ਹਾਂ ਨੇ ਮੁਲਾਕਾਤ ਵੀ ਕੀਤੀ ਸੀ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਉੱਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ ਕਿ ਜਿਸ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਬਦਲਾਅ ਲਿਆਉਣ ਦੀ ਗੱਲ ਕੀਤੀ ਗਈ ਸੀ ਨਸ਼ਿਆਂ ਨੂੰ ਖਤਮ ਕਰਨ ਦੀ ਗੱਲ ਕੀਤੀ ਗਈ ਸੀ ਅਜਿਹਾ ਕੁਝ ਵੀ ਨਹੀਂ ਹੋ ਰਿਹਾ ਸੋ ਇਸ ਮਾਮਲੇ ਸੰਬੰਧੀ ਉਨ੍ਹਾਂ ਨੇ ਹੋਰ ਵੀ ਕੁਝ ਜਾਣਕਾਰੀ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਨਸ਼ਿਆਂ ਸਬੰਧੀ ਜਾਗਰੂਕਤਾ ਦੇ ਲਈ ਲੱਖਾਂ ਰੁਪਏ ਜਾਰੀ ਹੁੰਦੇ ਹਨ ਪਰ ਇਨ੍ਹਾਂ ਕਈ ਤਰੀਕੇ ਦੇ ਨਾਲ ਇਸਤੇਮਾਲ ਨਹੀਂ ਹੁੰਦਾ

ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਈਆਂ ਹਨ ਸੋ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਨਸ਼ੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਇਸਦੇ ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਸ਼ੇ ਦੀ ਰੋਕਥਾਮ ਹੋਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *