ਹੁਣ ਇਸ ਭਿਆਨਕ ਬੀਮਾਰੀ ਨੇ ਲਈ ਇੰਨੇ ਲੋਕਾਂ ਦੀ ਜਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੇ ਦੁਨੀਆਂ ਭਰ ਦੇ ਵਿੱਚ ਤ ਬਾਹੀ ਮਚਾਈ ਸੀ ਬਹੁਤ ਸਾਰੇ ਲੋਕ ਇਸ ਦੀ ਲਪੇਟ ਵਿੱਚ ਆ ਕੇ ਆਪਣੀ ਜਾਨ ਗਵਾ ਬੈਠੇ ਭਾਵੇਂ ਕਿ ਅੱਜਕਲ੍ਹ ਦੇ ਦਿਨਾਂ ਦੇ ਵਿੱਚ ਇਸ ਮਹਾਂਮਾਰੀ ਦੇ ਮਾਮਲੇ ਘੱਟ ਹਨ ਪਰ ਫਿਰ ਵੀ ਲੋਕਾਂ ਨੂੰ ਪੂਰਨ ਤੌਰ ਤੇ ਨਿਜਾਤ ਨਹੀਂ ਮਿਲੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਹੁਣ ਇੱਕ ਮਾੜੀ ਖ਼ਬਰ ਉੱਤਰ ਕੋਰੀਆ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਉੱਤਰ ਕੋਰੀਆ ਦੇ ਵਿੱਚ ਇਕ ਰਹੱਸਮਈ ਬੁਖਾਰ ਦੀ ਵਜ੍ਹਾ ਕਾਰਨ ਬਿਆਲੀ ਲੋਕ ਆਪਣੀ ਜਾਨ ਗੁਆ ਬੈਠੇ ਹਨ ਲੱਖਾਂ ਹੀ ਲੋਕ ਇਸਦੀ ਲਪੇਟ ਵਿਚ ਆ ਚੁੱਕੇ ਹਨ

ਜਿਸ ਦੀ ਵਜ੍ਹਾ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਇਨ੍ਹਾਂ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਲੋਕਾਂ ਦੇ ਚ ਦਹਿਸ਼ਤ ਵੀ ਵੇਖੀ ਜਾ ਕੀ ਹੈ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਦੋਂ ਕਿਸੇ ਨਾ ਕਿਸੇ ਰਹੱਸਮਈ ਬਿਮਾਰੀ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਦੋਂ ਤਕ ਬਿਮਾਰੀ ਦਾ ਇਲਾਜ ਲੱਭਦਾ ਹੈ ਉਸ ਸਮੇਂ ਤਕ ਬਹੁਤ ਵੱਡਾ ਨੁਕਸਾਨ ਹੋ ਜਾਂਦਾ ਕੋਰੋਨਾ ਮਹਾਂਮਾਰੀ ਨੇ ਵੀ ਇਸੇ ਤਰੀਕੇ ਦੇ ਨਾਲ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਸੀ ਦੋ ਸਾਲਾਂ ਬਾਅਦ ਇਸ ਦਾ ਇਲਾਜ ਲੱਭਿਆ ਗਿਆ ਸੀ ਵੈਕਸੀਨ ਲੋਕਾਂ ਨੂੰ ਦਿੱਤੀ ਗਈ ਪਰ ਫਿਰ ਵੀ ਮਹਾਂਮਾਰੀ ਦੇ ਉੱਤੇ ਕੰਟਰੋਲ ਨਹੀਂ ਕੀਤਾ ਜਾ ਸਕਿਆ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਅਤੇ ਲੋਕ ਇਕ ਵਾਰ ਫਿਰ ਤੋਂ ਦਹਿਸ਼ਤ ਦੇ ਵਿੱਚ ਦਿਖਾਈ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.