ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਜਾਰੀ ਹੈ। ਡਾਲਰ ਮਹਿੰਗਾ ਹੋਣ ਕਾਰਨ ਦਰਾਮਦ ਕੀਤੀਆਂ ਜਾਣ ਵਾਲੀਆਂ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ, ਜਦਕਿ ਦੂਜੇ ਪਾਸੇ ਉਨ੍ਹਾਂ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਵਿਦੇਸ਼ਾਂ ਤੋਂ ਹਰ ਮਹੀਨੇ ਡਾਲਰ ਭੇਜਦੇ ਹਨ। ਜਨਵਰੀ ਤੋਂ ਅਪ੍ਰੈਲ ਤੱਕ ਪੰਜਾਬ ਵਿੱਚ ਲਗਪਗ 1.32 ਬਿਲੀਅਨ ਡਾਲਰ (10,200 ਕਰੋੜ ਰੁਪਏ) ਆਏ ਹਨ। ਇਨ੍ਹਾਂ ਮਹੀਨਿਆਂ ਵਿੱਚ ਡਾਲਰ ਲਗਪਗ 5% ਮਹਿੰਗਾ ਹੋ ਗਿਆ ਹੈ। ਇਸ ਤਰ੍ਹਾਂ ਪੰਜਾਬ ਦੇ ਪਰਿਵਾਰਾਂ ਨੂੰ ਉਸੇ ਡਾਲਰ ਲਈ 500 ਕਰੋੜ ਰੁਪਏ ਹੋਰ ਮਿਲੇ ਹਨ। ਬਰਾਮਦਾਂ ਵਿੱਚ ਪੰਜਾਬ 8ਵੇਂ ਸਥਾਨ ‘ਤੇ ਹੈ।ਵਿਸ਼ਵ ਬੈਂਕ ਦੀ ਰਿਪੋਰਟ ਅਨੁਸਾਰ ਭਾਰਤ 2021 ਵਿੱਚ 87 ਬਿਲੀਅਨ ਡਾਲਰ ਦੇ ਰੈਮਿਟੈਂਸ ਦੇ ਨਾਲ

ਦੁਨੀਆ ਵਿੱਚ ਸਿਖਰ ‘ਤੇ ਹੈ। ਵੱਖ-ਵੱਖ ਮਨੀ ਐਕਸਚੇਂਜ ਕੰਪਨੀਆਂ ਦੀਆਂ ਰਿਪੋਰਟਾਂ ਅਨੁਸਾਰ ਦੇਸ਼ ਵਿੱਚ ਇਸ ਕੁੱਲ ਰੈਮਿਟੈਂਸ ਵਿੱਚੋਂ 4.5 ਫੀਸਦੀ ਯਾਨੀ ਕਰੀਬ 4 ਬਿਲੀਅਨ ਡਾਲਰ ਪੰਜਾਬ ਵਿੱਚ ਆਇਆ ਹੈ। ਇਸ ਨਾਲ ਹੀ ਹਵਾਲਾ ਵਰਗੇ ਹੋਰ ਚੈਨਲਾਂ ਤੋਂ ਵੀ ਲਗਪਗ ਇੰਨੀ ਹੀ ਰਕਮ ਆਈ ਹੈ। ਕੇਰਲਾ, ਗੁਜਰਾਤ, ਤਾਮਿਲਨਾਡੂ ਆਦਿ ਦੇ ਪੰਜਾਬ ਦਾ ਨਾਂ ਵਿਦੇਸ਼ਾਂ ਤੋਂ ਆਉਣ ਵਾਲੇ ਪੈਸੇ ਵਿੱਚ ਆਉਂਦਾ ਹੈ।ਡਾਲਰ ਦਾ ਪੈਸਾ ਅਮਰੀਕਾ ਤੋਂ ਗੁਜਰਾਤ ਅਤੇ ਕੇਰਲਾ ਵਿਚ ਖਾੜੀ ਦੇਸ਼ਾਂ ਤੋਂ ਆਉਂਦਾ ਹੈ ਜਦੋਂ ਕਿ ਪੰਜਾਬ ਵਿਚ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਤੇ ਖਾੜੀ ਦੇਸ਼ਾਂ ਤੋਂ ਪੈਸਾ ਆਉਂਦਾ ਹੈ। ਸਾਲ 2020 ਵਿੱਚ ਭਾਰਤ ਨੂੰ 83

ਬਿਲੀਅਨ ਡਾਲਰ ਮਿਲੇ ਸਨ ਅਤੇ 2022 ਵਿੱਚ ਇਹ ਅੰਕੜਾ 90 ਬਿਲੀਅਨ ਡਾਲਰ ਤੋਂ ਵੱਧ ਹੋਣ ਦੀ ਸੰਭਾਵਨਾ ਹੈ।ਇੱਥੋਂ ਸਾਲਾਨਾ 45 ਹਜ਼ਾਰ ਕਰੋੜ ਰੁਪਏ ਦਾ ਨਿਰਯਾਤ ਹੁੰਦਾ ਹੈ। ਇਸ ਦੇ ਨਾਲ ਹੀ ਦਰਾਮਦ ਇਸ ਤੋਂ ਵੱਧ ਲਗਪਗ 60 ਹਜ਼ਾਰ ਕਰੋੜ ਰੁਪਏ ਹੈ। ਪੰਜਾਬ ਫਾਰਮਾ, ਰਸਾਇਣ, ਖਾਣ ਵਾਲੇ ਤੇਲ, ਲੁਬਰੀਕੈਂਟ, ਇੰਜਨੀਅਰਿੰਗ ਸਾਮਾਨ, ਸਾਈਕਲ ਪਾਰਟਸ, ਸੂਤੀ ਧਾਗਾ, ਫੈਬਰਿਕ, ਉੱਨ, ਸਕਰੈਪ, ਵਿਸ਼ੇਸ਼ ਸਟੀਲ, ਇਲੈਕਟ੍ਰਿਕ ਵਾਹਨਾਂ ਦੇ ਪਾਰਟਸ ਤੇ ਕਿੱਟਾਂ, ਮਸ਼ੀਨਰੀ ਆਦਿ ਦੀ ਦਰਾਮਦ ਕਰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *