ਹੁਣੇ ਹੁਣੇ ਇੱਥੇ ਲੱਗ ਗਿਆ ਕਰਫਿਊ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਦੇਸ਼ਾਂ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਅਤੇ ਉਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸ਼੍ਰੀਲੰਕਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਹ ਦੇਸ਼ ਹੁਣ ਪੂਰੀ ਤਰ੍ਹਾਂ ਸੰਕਟ ਦੇ ਨਾਲ ਘਿਰ ਚੁੱਕਿਆ ਹੈ ਕਿਉਂਕਿ ਇਥੇ ਆਰਥਿਕ ਮੰਦਹਾਲੀ ਆ ਚੁੱਕੀ ਹੈ ਤੇ ਇੱਥੋਂ ਦੇ ਲੋ

ਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਇੱਥੇ ਇੱਕ ਹੋਰ ਵੱਡੀ ਸਮੱਸਿਆ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਖੇਤੀ ਹੁਣ ਮੌਸਮ ਦੀ ਮਾਰ ਲੋਕਾਂ ਨੂੰ ਝੱਲਣੀ ਪੈ ਰਹੀ ਹੈ ਤੇ ਹੁਣ ਇੱਥੋਂ ਦੇ ਰਾਸ਼ਟਰਪਤੀ ਦੇ ਵਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜੇ ਹੁਣ ਐਤਵਾਰ ਨੂੰ ਇੱਥੇ ਪੱਕੇ ਤੌਰ ਤੇ ਕਰਫਿਊ ਲਗਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਕਰਫਿਊ ਦੇ ਨਾਲ ਨਾਲ ਇੱਥੋਂ ਦਾ ਸਾਰਾ ਕੁਝ ਬੰਦ ਕਰ ਦਿੱਤਾ ਜਾਵੇਗਾ ਜਿਸਦੇ ਨਾਲ ਲੋਕਾਂ ਦਾ ਆਉਣਾ ਜਾਣਾ ਅਤੇ ਕੰਮਕਾਰ ਬਿਲਕੁਲ ਠੱਪ ਹੋ ਜਾਵੇਗਾ ਕਿਉਂਕਿ

ਪਹਿਲਾਂ ਹੀ ਇੱਥੋਂ ਦੇ ਲੋਕ ਬਹੁਤ ਸਾਰੀਆਂ ਸਮੱਸਿਆਵਾਂ ਵਿੱਚ ਘਿਰੇ ਹੋਏ ਹਨ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੇ ਨਾਲ ਆਮ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਸਰਕਾਰਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਨੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.