ਵੇਖੋ ਕਿਵੇਂ ਇਹ ਮਸ਼ਹੂਰ ਕਲਾਕਾਰ ਰਾਤੋ ਰਾਤ ਹੋ ਗਿਆ ਕੰਗਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਬਹੁਤ ਸਾਰੇ ਲੋਕ ਅਜਿਹੀਆਂ ਕਹਾਵਤਾਂ ਕਹਿੰਦੇ ਹਨ ਕਿ ਪਰਮਾਤਮਾ ਕਦੇ ਵੀ ਕਿਸੇ ਵਿਅਕਤੀ ਨੂੰ ਕਿਸੇ ਵੀ ਸਮੇਂ ਭਿਖਾਰੀ ਬਣਾ ਸਕਦਾ ਹੈ ਤੇ ਕਦੇ ਵੀ ਭਿਖਾਰੀ ਨੂੰ ਰਾਜਾ ਬਣਾ ਸਕਦਾ ਹੈ ਇਸ ਦੇ ਨਾਲ ਹੀ ਜੁੜ ਗਏ ਕੱਬਡੀ ਖ਼ਬਰ ਇੰਗਲੈਂਡ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਖੇਤੀ ਦਾ ਇੱਕ ਨੌਜਵਾਨ ਜੋ ਕਿ ਇਕ ਯੂਟਿਊਬਰ ਸੀ ਜਿਸ ਦੇ ਕੋਲ ਬਹੁਤ ਜ਼ਿਆਦਾ ਪੈਸਾ

ਜੀ ਕਿਉਂਕਿ ਇਹ ਇੱਕ ਬਹੁਤ ਹੀ ਮਸ਼ਹੂਰ ਯੂ ਟਿਊਬਰ ਅਤੇ ਇਸ ਦਾ ਨਾਮ ਕਿ ਐੱਸ ਆਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਦੇ ਬੈਂਕ ਖਾਤੇ ਦੇ ਵਿੱਚ ਇੱਕੀ ਕਰੋੜ ਰੁਪਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਖਾਤੇ ਵਿੱਚ ਹੁਣ ਸਿਰਫ਼ ਪੰਜਾਹ ਹਜ਼ਾਰ ਰੁਪਏ ਰਹਿ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਇਸ ਨੌਜਵਾਨ ਵੱਲੋਂ ਆਪਣੇ ਸਾਰੇ ਹੀ ਪੈਸੇ ਕ੍ਰਿਪਟੋਕਰੰਸੀ ਵਿੱਚ ਲਗਾਏ ਗਏ ਸਨ ਜਿਥੇ ਇਸ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ

ਵੱਖ ਵਿਚਾਰ ਦਿੱਤੇ ਹਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਹੁਣ ਇਸ ਨੂੰ ਇੱਕ ਵੱਡਾ ਘਾਟਾ ਪਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਲੋਕ ਕਈ ਵਾਰ ਲਾਂਚ ਦੇ ਵਿਚ ਆ ਕੇ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.