ਜੇਲ੍ਹ ਵਿਚ ਬੰਦ ਦਾ ਬਿਕਰਮਜੀਤ ਸਿੰਘ ਮਜੀਠੀਆ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ ਉਨ੍ਹਾਂ ਦੇ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਦੱਸਿਆ ਜਾ ਰਿਹਾ ਹੈ ਕਿ ਉਹ ਨ ਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਵਾਰ ਵਾਰ ਆਪਣੀ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਦੇ ਵਿੱਚ ਪਾਈ ਜਾਂਦੀ ਹੈ ਪਰ ਸੁਪਰੀਮ ਕੋਰਟ ਦੇ ਵੱਲੋਂ ਬਹੁਤ ਵਾਰੀ ਉਨ੍ਹਾਂ ਦੀ ਇਹ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਾਨੂੰਨ ਦੇ ਵੱਲ ਇੱਕ ਵਾਰ ਫਿਰ ਉਨ੍ਹਾਂ ਨੂੰ ਰਾਹਤ ਦੇਣ ਦੇ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਪਾਈ ਗਈ ਸੀ ਜਿਸਤੋਂ ਬਾਅਦ ਸਹਿਜ ਰਹਿ ਕੇ ਇਸ ਅਰਜ਼ੀ ਦੇ ਉੱਪਰ ਹੁਣ ਸੁਪਰੀਮ ਕੋਰਟ ਦੇ

ਵੱਲੋਂ ਫ਼ੈਸਲਾ ਆਇਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਜਾ ਕੇ ਆਪਣੀ ਅਰਜੀ ਦਾਇਰ ਕਰਨੀ ਚਾਹੀਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਬਿਕਰਮਜੀਤ ਸਿੰਘ ਦੇ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਆਪਣੀ ਅਰਜ਼ੀ ਦਾਇਰ ਕੀਤੀ ਗਈ ਹੈ ਜਿਸ ਦੇ ਉੱਪਰ ਹੁਣ ਫੈਸਲਾ ਆਉਣਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਉਮੀਦ ਹੈ ਕਿ ਹਾਈ ਕੋਰਟ ਦੇ ਵੱਲੋਂ ਵੀ ਇਹ ਫ਼ੈਸਲਾ ਦਿੱਤਾ ਜਾਵੇਗਾ ਅਤੇ ਇਸ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਸਦੇ ਵੱਲੋਂ ਬਹੁਤ ਵੱਡੇ ਕਾਦਰ ਦੇ ਉਪਰ ਗਲਤ ਕੰਮ ਕੀਤੇ ਗਏ ਹਨ ਜਿਸਦੇ ਨਾਲ ਕੇ ਲੋਕਾਂ ਦੇ

ਬੱਚਿਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ਵੱਲੋਂ ਪੰਜਾਬ ਦਾ ਬੁਰਾ ਹਾਲ ਕੀਤਾ ਗਿਆ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗ਼ਲਤ ਰਾਹ ਤੇ ਪਾਇਆ ਗਿਆ ਉਸ ਵਿਅਕਤੀ ਨੂੰ ਕਦੇ ਵੀ ਕੋਈ ਰਾਹਤ ਨਹੀਂ ਮੈਲੇ ਚਾਹੀਦੀ ਇਸ ਬਾਰੇ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਤੇ ਤਿਆਰ ਰਹਿਣ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਅਣਗਿਣਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਇਹ ਗ਼ਲਤ ਆਰੋਪ ਲੱਗੇ ਹਨ ਅਤੇ ਉਨ੍ਹਾਂ ਨੂੰ ਰਾਹਤ ਮਿਲਣੀ ਚਾਹੀਦੀ ਹੈ ਹੁਣ ਦੇਖਣਾ ਹੋਵੇਗਾ ਕਿ ਹਾਈ ਕੋਰਟ ਦੇ ਵੱਲੋਂ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਹੈ ਇਸ ਮਾਮਲੇ ਦੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *