ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅਧਿਐਨ ਇਸਦੇ ਨਾਲ ਹੀ ਹੁਣ ਉਨ੍ਹਾਂ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਵੱਲੋਂ ਹੁਣ ਲੋਕਾਂ ਦੇ ਲਈ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਉਨ੍ਹਾਂ ਦੇ ਕੋਲ ਹੁਣ ਲੋਕਾਂ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ ਜਿਸ ਲਈ ਉਨ੍ਹਾਂ ਦੇ ਵੱਲੋਂ ਇੱਕ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਹਨਾਂ ਦੇ ਵਲੋਂ ਹੁਣ ਪੰਜਾਬ ਭਵਨ ਵਿਖੇ ਲੋਕਾਂ ਦੇ ਨਾਲ

ਗੱਲਬਾਤ ਕੀਤੀ ਜਾਵੇਗੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇੱਥੇ ਲੋਕਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣੀ ਅਤੇ ਉਨ੍ਹਾਂ ਦੇ ਵੱਲੋਂ ਸਾਰੀਆਂ ਹੀ ਸਮੱਸਿਆਵਾਂ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਜਿਸ ਬਾਰੇ ਬੋਲਦੇ ਉਨ੍ਹਾਂ ਨੇ ਕਿਹਾ ਹੈ ਕਿ ਇਹ ਉਨ੍ਹਾਂ ਦੇ ਬਲੇਕ ਨਿਵੇਕਲੀ ਜਿਹੀ ਪਹਿਲ ਰਾਏ ਜਿਸਦੇ ਨਾਲ ਕਿਹੋ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਉਦੋਂ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਜਿਸਦੇ ਨਾਲ ਕੇ ਬਹੁਤ ਸਾਰੇ ਲੋਕਾਂ

ਦੀਆਂ ਸਮੱਸਿਆਵਾਂ ਉਨ੍ਹਾਂ ਤੱਕ ਪਹੁੰਚ ਸਕਣਗੇ ਜਿਸ ਦੇ ਨਾਲ ਕਿਸਾਨਾਂ ਨੂੰ ਪੰਜਾਬ ਦੇ ਹਾਲਾਤਾਂ ਦਾ ਪਤਾ ਲੱਗੇਗਾ ਤੇ ਉਹ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਨ ਦੇ ਲਈ ਵਚਨਬੱਧ ਹੋਣਗੇ ਇੱਥੇ ਹੀ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਅਤੇ ਇਸ ਦੇ ਵਿੱਚ ਕੁੱਝ ਨਹੀਂ ਹੋ ਸਕਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.