ਪੰਜਾਬ ਦੇ ਵਿੱਚ ਇੱਥੇ ਵਾਪਰੀ ਬੇਅਦਬੀ ਦੀ ਘਟਨਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਵਿੱਚ ਦੇ ਕਹਿੰਦਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਵਾਹਨਾਂ ਦੇ ਲਈ ਬਹੁਤ ਸਾਰੇ ਗੁਰੂ ਘਰਾਂ ਦੇ ਵਿੱਚ ਜਾ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਪਟਿਆਲਾ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਥੇ ਦੇ ਇਕ ਪਿੰਡ ਕੁਰਾਲੀ ਵਿਖੇ ਨਾਲ ਜਾਂਦੀ ਨਹਿਰ ਦੇ ਪੁਲ ਦੇ ਹੇਠਾਂ ਤੋਂ ਸ੍ਰੀ ਸਾਹਿਬ ਅਤੇ ਗੁਟਕਾ ਸਾਹਿਬ ਮਿਲੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜ

ਦੋਂ ਇੱਥੇ ਇਨ੍ਹਾਂ ਨੂੰ ਵੇਖਿਆ ਗਿਆ ਤਾਂ ਇੱਥੋਂ ਦੇ ਲੋਕਾਂ ਦੇ ਵਿੱਚ ਹਫੜਾ ਦਫੜੀ ਮੱਚ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ਵੱਲੋਂ ਵੀ ਇਹ ਸਾਰਾ ਕੁਝ ਕੀਤਾ ਗਿਆ ਹੈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਜਾਣਬੁੱਝ ਕੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਸਕੇ ਇਸ ਲਈ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਲੋਕਾਂ ਨੂੰ ਇਸ ਬਾਰੇ ਸਤਰਕ

ਰਹਿਣਾ ਚਾਹੀਦਾ ਹੈ ਤੇ ਅਜਿਹੇ ਲੋਕਾਂ ਨੂੰ ਫੜਨਾ ਚਾਹੀਦਾ ਹੈ ਜਿਨ੍ਹਾਂ ਦੇ ਵੱਲੋਂ ਅਜਿਹਾ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਉਮੀਦਵਾਰ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਅਜਿਹੇ ਸਮਾਜਿਕ ਗੈਰਸਮਾਜਿਕ ਅਨਸਰ ਹਨ ਜਿਨ੍ਹਾਂ ਦੇ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *