ਪਿਤਾ ਦੀਆਂ ਅਸਥੀਆਂ ਵਹਾਉਣ ਗਏ ਪੁੱਤਰ ਨਾਲ ਵਾਪਰ ਗਿਆ ਵੱਡਾ ਭਾਣਾ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦਾ ਦਿਲ ਦਹਿਲਾ ਕੇ ਰੱਖ ਦਿੰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਵਿਅਕਤੀ ਆਪਣੇ ਪਿਤਾ ਦੀਆਂ ਅਸਥੀਆਂ ਨੂੰ ਪਾਣੀ ਚ ਵਹਾਉਣ ਤੋਂ ਬਾਅਦ ਵਾਪਸ ਪਰਤ ਰਿਹਾ ਸੀ ਤਾਂ ਇਸੇ ਦੌਰਾਨ ਹੀ ਉਸ ਦੀ ਕਾਰ ਦਾ ਐਕਸੀਡੈਂਟ ਹੁੰਦਾ ਹੈ ਅਤੇ ਇਸ ਦੌਰਾਨ ਇਸ ਨੌਜਵਾਨ ਲੜਕੇ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ

ਨੂੰ ਇੱਕ ਬਹੁਤ ਵੱਡਾ ਦੁੱਖ ਦੇਖਣਾ ਪੈ ਰਿਹਾ ਹੈ ਕੀ ਉਨ੍ਹਾਂ ਦੇ ਘਰ ਵਿੱਚ ਪਹਿਲਾਂ ਹੀ ਮਾਤਮ ਛਾਇਆ ਹੋਇਆ ਸੀ ਇਸ ਨੌਜਵਾਨ ਲੜਕੇ ਦੇ ਪਿਤਾ ਦੀ ਮੌਤ ਹੋ ਗਈ ਸੀ ਇਸ ਤੋਂ ਬਾਅਦ ਘਰ ਦੇ ਵਿਚ ਕਾਫੀ ਜ਼ਿਆਦਾ ਦੁੱਖ ਫੈਲਿਆ ਹੋਇਆ ਸੀ ਇਸੇ ਦੌਰਾਨ ਹੀ ਇਹ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਮਾਂ ਦੇ ਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਛਾਣਬੀਣ ਕੀਤੀ ਜਾਂਦੀ ਹੈ ਅਤੇ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਪਰ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੇ ਚਲਦੇ ਇਸ ਪ੍ਰਕਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *