ਹੁਣੇ ਹੁਣੇ ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕਰ ਦਿੱਤਾ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਸਾਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਲੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆਇਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਪੁਲਸ ਮੁਲਾਜ਼ਮ ਦੇ ਵੱਲੋਂ ਇੱਕ ਵੱਡੀ ਵਾਰਦਾਤ ਕਰ ਦਿੱਤੀ ਗਈ ਜਿਥੇ ਕਿ ਦੱਸਿਆ ਜਾ ਰਿਹਾ ਕਿ ਇਕ ਪੁਲਸ

ਮੁਲਾਜ਼ਮ ਜੋ ਕਿ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ ਉਸ ਦੇ ਵੱਲੋਂ ਇੱਥੇ ਇਕ ਨੌਜਵਾਨ ਜੋ ਕਿ ਐਕਟਿਵਾ ਉਪਰ ਜਾ ਰਿਹਾ ਹੈ ਉਸ ਨੂੰ ਟੱਕਰ ਮਾਰ ਦਿੱਤੀ ਗਈ ਹੈ ਇਸ ਤੋਂ ਵੱਧ ਸਜ਼ਾ ਰਹਿ ਕੇ ਇਹ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਚੁੱਕਿਆ ਹੈ ਤੇ ਇਸ ਨੌਜਵਾਨ ਦੀਆਂ ਲੱਤਾਂ ਅਤੇ ਬਾਹਾਂ ਟੁੱਟ ਚੁੱਕੀਆਂ ਹਨ ਜਿਸ ਤੋਂ ਬਾਅਦ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਉੱਥੇ ਹੀ ਇੱਥੇ ਦੇ ਮੌਜੂਦਾ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਪੁਲਸ ਮੁਲਾਜ਼ਮ ਦੇ ਵੱਲੋਂ ਸ਼ਰਾਬ ਪੀਣ

ਦੇ ਕਾਰਨ ਇਹ ਸਾਰਾ ਕੁਝ ਕੀਤਾ ਗਿਆ ਇਸੇ ਲਈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਪੁਲਸ ਮੁਲਾਜ਼ਮ ਦੇ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਹੁਣ ਦੇਖਣਾ ਹੋਵੇਗਾ ਕਿ ਪੁਲਸ ਦੇ ਵੱਲੋਂ ਸਟੇਜ ਉੱਪਰ ਕਾਰਵਾਈ ਕੀਤੀ ਜਾਂਦੀ ਹੈ ਜਾਂ ਨਹੀਂ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *