ਪੰਜਾਬ ਦੇ ਵਿਚ ਇਥੇ ਸ਼ਰੇਆਮ ਚੱਲੀਆਂ ਗੋ ਲੀ ਆਂ ,ਲੋਕਾਂ ਦੀ ਮੌਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਨਾਲ ਕਿ ਪੰਜਾਬ ਦੇ ਲੋਕਾਂ ਦੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਹੁਣ ਇਸ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਤਿਆਰ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇਸ਼ ਪਿੰਡ ਦੇ ਵਿਚ ਇੱਥੇ

ਇਕ ਘਰ ਦੇ ਉੱਪਰ ਨੌਜਵਾਨਾਂ ਦੇ ਵੱਲੋਂ ਅੰਨ੍ਹੇਵਾਹ ਗੋ ਲੀ ਆਂ ਚਲਾ ਦਿੱਤੀਆਂ ਗਈਆਂ ਹਨ ਦੱਸਿਆ ਜਾ ਰਿਹਾ ਹੈ ਇੱਥੇ ਇਕ ਲੜਕੀ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ ਜੋ ਕਿ ਕਾਫੀ ਦਿਨਾਂ ਤੋਂ ਚੱਲ ਰਿਹਾ ਸੀ ਅਤੇ ਅੱਜ ਇਕ ਧਿਰ ਦੇ ਵੱਲੋਂ ਦੂਜੇ ਧਰਦੇ ਉੱਪਰ ਘਰ ਜਾ ਕੇ ਹਮਲਾ ਕਰ ਦਿੱਤਾ ਗਿਆ ਜਿਸ ਦੇ ਵਿੱਚ ਇਹ ਸਾਰਾ ਭਾਣਾ ਵਾਪਰ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ

ਇਸ ਮਾਮਲੇ ਵਿਚ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਅਤੇ ਸਾਰਾ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾਰੀ ਤੇ ਜਲਦੀ ਹੀ ਉਸ ਵਿਅਕਤੀ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੇ ਹੁਣ ਪਰਿਵਾਰ ਦੇ ਵੱਲੋਂ ਵੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *