ਪੰਜਾਬ ਦੇ ਵਿੱਚ ਇਸ ਦਿਨ ਹੋਵੇਗਾ ਚੱਕਾ ਜਾਮ ?

Uncategorized

ਕਿਸਾਨਾਂ ਤੇ ਬੇਰੁਜਗਾਰ ਅਧਿਆਪਕਾਂ ਦੇ ਅੰਦੋਲਨ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚੱਕ ਜਾਮ ਹੋ ਸਕਦਾ ਹੈ ਕਿਉਂਕਿ ਠੇਕਾ ਮੁਲਾਜ਼ਮਾਂ ਨੇ ਸਰਕਾਰੀ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਨਹੀਂ ਤਾਂ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ। ਇਸ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕੰਟਰੈਕਟ ਡਰਾਈਵਰਾਂ ਤੇ ਆਪਰੇਟਰਾਂ ਵੱਲੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਸਕਦਾ ਹੈ।ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਹੋਣ ਵਾਲੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਦੁਪਹਿਰ ਬਾਅਦ ਟਰਾਂਸਪੋਰਟ ਵਿਭਾਗ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮ ਬੱਸਾਂ

ਹੜਤਾਲ ’ਤੇ ਚਲੇ ਜਾਣਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੀ ਸਰਕਾਰ ਵੀ ਆਪਣੇ ਵਾਅਦੇ ਤੋਂ ਮੁੱਕਰ ਗਈ।ਹੁਣ ਸੱਤਾ ਤਬਦੀਲੀ ਵਜੋਂ ਲਿਆਂਦੀ ਆਮ ਆਦਮੀ ਪਾਰਟੀ ਵੀ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੜਤਾਲ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ, ਜੋ ਪੈਸੇ ਕਮਾ ਕੇ ਸਰਕਾਰੀ ਖ਼ਜ਼ਾਨਾ ਭਰ ਰਹੇ ਹਨ, ਨੂੰ ਲੰਮੇ ਸਮੇਂ ਤੋਂ ਤਨਖਾਹਾਂ ਨਹੀਂ ਮਿਲੀਆਂ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ, ਜੋ ਨਾ ਤਾਂ ਆਮ ਜਨਤਾ ਦੇ ਹਿੱਤ ਵਿੱਚ

ਹਨ ਤੇ ਨਾ ਹੀ ਟਰਾਂਸਪੋਰਟ ਵਿਭਾਗ ਦੇ ਹਿੱਤ ਵਿੱਚ ਹਨ।
ਆਮ ਆਦਮੀ ਪਾਰਟੀ ਨੇ ਵੀ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਰਿਆਂ ਨੂੰ ਬਰਾਬਰ ਤਨਖਾਹ ਅਤੇ ਛੁੱਟੀਆਂ ਦਿੱਤੀਆਂ ਜਾਣਗੀਆਂ। ਠੇਕਾ ਪ੍ਰਣਾਲੀ ਖ਼ਤਮ ਕਰਕੇ ਸਿੱਧੀ ਰੈਗੂਲਰ ਭਰਤੀ ਕੀਤੀ ਜਾਵੇਗੀ। ਸੱਤਾ ਵਿੱਚ ਆਉਂਦੇ ਹੀ ਠੇਕਾ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਸੱਚਾਈ ਇਹ ਹੈ ਕਿ ਬਦਲੀ ਹੋਈ ਸਰਕਾਰ ਵੀ ਪੁਰਾਣੀਆਂ ਪਾਰਟੀਆਂ ਦੇ ਨਕਸ਼ੇ-ਕਦਮ ‘ਤੇ ਚੱਲ ਪਈ ਹੈ।ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.